Log masuk
Log masuk
Log masuk
Pilih Bahasa

Maryam 19:6 يرثني ويرث من ال يعقوب واجعله رب رضيا ٦

Halaman 305 · Juz 16

يَرِثُنِي
وَيَرِثُ
مِنۡ
ءَالِ
يَعۡقُوبَۖ
وَٱجۡعَلۡهُ
رَبِّ
رَضِيّٗا
٦
ਜਿਹੜਾ ਮੇਰਾ ਵੀ ਵਾਰਸ ਹੋਵੇ ਅਤੇ ਯਾਕੂਬ ਦੀ ਨਸਲ ਦਾ ਵੀ ਵਾਰਸ ਹੋਵੇ। (ਹੇ ਮੇਰੇ ਰੱਬਾ!) ਤੂੰ ਉਸ ਨੂੰ ਇਕ ਮਨ ਭਾਉਂਦਾ ਵਿਅਕਤੀ ਬਣਾ।
reading-goal:continue-reading

Baca q-and-a.tafsir

Ibn Kathir (Abridged)

Which was revealed in Makkah

Muhammad bin Ishaq recorded a Hadith of Umm Salamah in his Sirah, and Ahmad bin Hanbal recorded from Ibn Mas`ud, the story of the Hijrah (migration) to Ethiopia from Makkah. The narration mentions that Ja`far bin Abi Talib recited the first part of this Surah to An-Najash

…

Which was revealed in Makkah

Muhammad bin Ishaq recorded a Hadith of Umm Salamah in his Sirah, and Ahmad bin Hanbal recorded from Ibn Mas`ud, the story

…
Lihat tafsirs

Baca related-content

1. ਕਾਫ਼, ਹਾ, ਯਾ, ਐਨ, ਸਾੱਦ। 2. (ਹੇ ਨਬੀ!) ਇਹ ਤੁਹਾਡੇ ਰੱਬ ਦੀ ਉਸ ਮਿਹਰਬਾਨੀ ਦੀ ਚਰਚਾ ਹੈ ਜਿਹੜੀ ਉਸ ਨੇ ਆਪਣੇ ਬੰਦੇ ਜ਼ਿਕਰੀਆ ’ਤੇ ਕੀਤੀ ਸੀ। 3. ਜਦੋਂ ਉਸ (ਜ਼ਿਕਰੀਆ) ਨੇ ਆਪਣੇ ਰੱਬ ਨੂੰ ਮਲਕੜੇ ਜਿਹੇ ਪੁਕਾਰਿਆ ਸੀ। 4. (ਜ਼ਿਕਰੀਆ ਨੇ ਬੇਨਤੀ ਕੀਤੀ) ਕਿ ਹੇ ਮੇਰੇ ਪਾਲਣਹਾਰ! ਬੇਸ਼ੱਕ ਮੇਰੀਆਂ ਹੱਡੀਆਂ ਕਮਜ਼ੋਰ ਹੋ ਗਈਆਂ ਹਨ ਅਤੇ ਸਿਰ ਬੁਢਾਪੇ ਕਾਰਨ (ਭਾਵ ਸਫ਼ੈਦ ਵਾਲਾਂ ਨਾਲ) ਭੜਕ ਉਠਿਆ ਹੈ। ਹੇ ਮੇਰੇ ਰੱਬਾ! ਮੈਂ ਕਦੇ ਵੀ ਤੇਥੋਂ ਦੁਆ ਮੰਗ ਕੇ ਨਾ-ਮੁਰਾਦ ਨਹੀਂ ਰਿਹਾ। 5. ਮੈ` ਆਪਣੇ ਪਿੱਛੋਂ ਆਪਣੇ ਵਾਰਸਾਂ ਦੀ ਚਿੰਤਾ ਹੈ (ਕਿ ਉਹ ਕੁਰਾਹੇ ਨਾ ਪੈ ਜਾਣ) ਮੇਰੀ ਪਤਨੀ ਵੀ ਵਾਂਝ ਹੈ ਤੂੰ ਮੈਨੂੰ ਆਪਣੇ ਕੋਲ ਤੋਂ ਇਕ ਵਾਰਸ ਦੀ ਬਖ਼ਸ਼ਿਸ਼ ਕਰ। 6. ਜਿਹੜਾ ਮੇਰਾ ਵੀ ਵਾਰਸ ਹੋਵੇ ਅਤੇ ਯਾਕੂਬ ਦੀ ਨਸਲ ਦਾ ਵੀ ਵਾਰਸ ਹੋਵੇ। (ਹੇ ਮੇਰੇ ਰੱਬਾ!) ਤੂੰ ਉਸ ਨੂੰ ਇਕ ਮਨ ਭਾਉਂਦਾ ਵਿਅਕਤੀ ਬਣਾ। 7. (ਅੱਲਾਹ ਨੇ ਦੁਆ ਸੁਣ ਕੇ) ਫ਼ਰਮਾਇਆ ਕਿ ਹੇ ਜ਼ਿਕਰੀਆ! ਅਸੀਂ ਤੁਹਾਨੂੰ ਇਕ ਪੁੱਤਰ ਦੀ ਖ਼ੁਸ਼ਖ਼ਬਰੀ ਦਿੰਦੇ ਹਾਂ ਜਿਸ ਦਾ ਨਾਂ ਯਾਹਯਾ ਹੈ ਅਸੀਂ ਇਸ ਤੋਂ ਪਹਿਲਾਂ ਇਸ ਨਾਂ ਦਾ ਕੋਈ ਵਿਅਕਤੀ ਪੈਦਾ ਨਹੀਂ ਕੀਤਾ। 8. (ਜ਼ਿਕਰੀਆ) ਆਖਣ ਲੱਗਾ ਕਿ ਹੇ ਮੇਰੇ ਮਾਲਿਕ! ਮੇਰੇ ਘਰ ਪੁੱਤਰ ਕਿਵੇਂ ਹੋਵੇਗਾ ਜਦ ਕਿ ਮੇਰੀ ਪਤਨੀ ਵਾਂਝ ਹੈ ਅਤੇ ਮੈਂ ਆਪ ਬੁਢਾਪੇ ਦੇ ਸਿਖਰ ’ਤੇ ਪਹੁੰਚ ਗਿਆ ਹਾਂ। 9. ਫ਼ਰਿਸ਼ਤੇ ਨੇ ਆਖਿਆ ਕਿ ਇੰਜ ਹੀ ਹੋਵੇਗਾ। ਤੇਰੇ ਪਾਲਣਹਾਰ ਦਾ ਇਹ ਵੀ ਫ਼ਰਮਾਨ ਹੈ ਕਿ ਮੇਰੇ ਲਈ ਤਾਂ ਇੰਜ ਕਰਨਾ ਬਹੁਤ ਹੀ ਆਸਾਨ ਹੈ। ਇਸ ਤੋਂ ਜਦ ਕਿ ਤੂੰ ਕੁੱਝ ਵੀ ਨਹੀਂ ਸੀ, ਮੈਂ ਤੈ` ਪੈਦਾ ਕਰ ਚੁੱਕਿਆ ਹਾਂ। 10. (ਜ਼ਿਕਰੀਆ ਨੇ) ਆਖਿਆ ਕਿ ਮੇਰੇ ਪਾਲਣਹਾਰ! ਮੇਰੇ ਲਈ ਕੋਈ ਨਿਸ਼ਾਨੀ ਨਿਸ਼ਚਿਤ ਕਰਦੇ। ਫ਼ਰਮਾਇਆ, ਤੇਰੇ ਲਈ ਨਿਸ਼ਾਨੀ ਇਹ ਹੈ ਕਿ ਤੂੰ ਸਵਸਥ ਹੁੰਦੇ ਹੋਏ ਵੀ ਲਗਾਤਾਰ ਤਿੰਨ ਰਾਤਾਂ (ਦਿਨ-ਰਾਤ) ਲੋਕਾਂ ਨਾਲ ਗੱਲ ਬਾਤ ਨਹੀਂ ਕਰ ਸਕੇਂਗਾ। 11. ਸੋ ਉਹ (ਜ਼ਿਕਰੀਆ) ਆਪਣੇ ਹੁਜਰਿਓਂ (ਕਮਰੇ ’ਚੋਂ) ਨਿਕਲ ਕੇ ਆਪਣੀ ਕੌਮ ਦੇ ਸਾਹਮਣੇ ਆਇਆ ਤੇ ਉਸ ਨੇ ਇਸ਼ਾਰਿਆਂ ਨਾਲ (ਬਿਨਾ ਬੋਲੇ) ਕਿਹਾ ਕਿ ਤੁਸੀਂ ਸਵੇਰ ਤੋਂ ਸ਼ਾਮ ਤਕ (ਭਾਵ ਹਰ ਵੇਲੇ ਰੱਬ ਦੀ) ਪਾਕੀ ਬਿਆਨ ਕਰੋ। 12. (ਜਦੋਂ ਯਾਹਯਾ ਜਵਾਨ ਹੋ ਗਿਆ ਤਾਂ ਰੱਬ ਨੇ ਉਸ ਨੂੰ ਆਪਣਾ ਨਬੀ ਘੋਸ਼ਿਤ ਕਰਦੇ ਹੋਏ) ਅੱਲਾਹ ਨੇ ਫ਼ਰਮਾਇਆ ਕਿ ਹੇ ਯਾਹਯਾ! (ਮੇਰੀ) ਕਿਤਾਬ (ਤੌਰੈਤ) ਨੂੰ ਜ਼ੋਰ ਨਾਲ ਫੜ ਲੈ। ਅਸੀਂ ਉਸ ਨੂੰ ਛੋਟੀ ਉਮਰ (ਬਚਪਣ) ਵਿਚ ਹੀ ਨਿਰਣਾ-ਸ਼ਕਤੀ ਨਾਲ ਨਿਵਾਜ਼ਿਆ ਸੀ। 13. ਅਤੇ ਆਪਣੇ ਵੱਲੋਂ ਉਸ (ਯਾਹਯਾ) ਨੂੰ ਨਿਮਰਤਾ ਤੇ ਪਵਿੱਤਰਤਾ ਬਖ਼ਸ਼ੀ। ਉਹ ਇਕ ਪਰਹੇਜ਼ਗਾਰ (ਰੱਬ ਦੀ ਨਾਰਾਜ਼ਗੀ ਤੋਂ ਡਰਨ ਵਾਲਾ) ਵਿਅਕਤੀ ਸੀ। 14. ਉਹ ਆਪਣੇ ਮਾਪਿਆ ਨਾਲ ਭਲਾਈ ਕਰਨ ਵਾਲਾ ਸੀ ਉਹ ਸਰਕਸ਼ ਤੇ ਨਾ-ਫ਼ਰਮਾਨ ਨਹੀਂ ਸੀ। 15. ਉਸ (ਯਾਹਯਾ) ’ਤੇ ਸਲਾਮ, ਜਿਸ ਦਿਨ ਉਹ ਪੈਦਾ ਹੋਇਆ, ਜਿਸ ਦਿਨ ਉਹ ਅਕਾਲ ਚਲਾਣਾ ਕਰੇਗਾ ਅਤੇ ਜਿਸ ਦਿਨ ਉਹ ਮੁੜ ਜਿਊਂਦਾ ਕਰਕੇ ਉਠਾਇਆ ਜਾਵੇਗਾ।

- Punjabi Translation - Arif Halim

reading-goal:continue-reading

Nota dan Renungan

reflection-not-available

Notes placeholders

Kekal Terhubung dengan Al-Quran ❤️

Peringatan ringkas yang bermakna untuk menetapkan semula, merenung dan kekal terhubung dengan al-Quran.

Baca, Dengar, Cari, dan Renungkan Al-Quran

Quran.com ialah platform dipercayai yang digunakan oleh berjuta-juta orang di seluruh dunia untuk membaca, mencari, mendengar dan merenung Al-Quran dalam pelbagai bahasa. Ia menyediakan terjemahan, tafsir, bacaan, terjemahan perkataan demi perkataan, dan alat untuk kajian yang lebih mendalam, menjadikan al-Quran boleh diakses oleh semua orang.

Sebagai Sadaqah Jariyah, Quran.com berdedikasi untuk membantu orang ramai berhubung secara mendalam dengan al-Quran. Disokong oleh Quran.Foundation , sebuah organisasi bukan untung 501(c)(3), Quran.com terus berkembang sebagai sumber percuma dan berharga untuk semua, Alhamdulillah.

Navigasi
Halaman Utama
Radio Al-Quran
Qari
Tentang Kami
Pemaju (Developers)
Kemas kini produk
Maklum balas
Bantuan
Derma
Projek Kami
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Projek tanpa untung yang dimiliki, diurus atau ditaja oleh Quran.Foundation
Pautan yang di gemari
Doa-doa daripada Al-Quran
Ayat Al-Quran Hari Ini
Ayatul Kursi
Surah Yaseen
Surah Al Mulk
Surah Ar-Rahman
Surah Al Waqi'ah
Surah Al Kahf
Surah Al Muzzammil
Peta lamanPrivasiTerma dan Syarat
© 2026 Quran.com. Hak cipta terpelihara
Sumbangan