مَّثَلُ
ٱلۡجَنَّةِ
ٱلَّتِي
وُعِدَ
ٱلۡمُتَّقُونَۖ
فِيهَآ
أَنۡهَٰرٞ
مِّن
مَّآءٍ
غَيۡرِ
ءَاسِنٖ
وَأَنۡهَٰرٞ
مِّن
لَّبَنٖ
لَّمۡ
يَتَغَيَّرۡ
طَعۡمُهُۥ
وَأَنۡهَٰرٞ
مِّنۡ
خَمۡرٖ
لَّذَّةٖ
لِّلشَّٰرِبِينَ
وَأَنۡهَٰرٞ
مِّنۡ
عَسَلٖ
مُّصَفّٗىۖ
وَلَهُمۡ
فِيهَا
مِن
كُلِّ
ٱلثَّمَرَٰتِ
وَمَغۡفِرَةٞ
مِّن
رَّبِّهِمۡۖ
كَمَنۡ
هُوَ
خَٰلِدٞ
فِي
ٱلنَّارِ
وَسُقُواْ
مَآءً
حَمِيمٗا
فَقَطَّعَ
أَمۡعَآءَهُمۡ
١٥
ਜਿਸ ਜੰਨਤ ਦਾ ਵਾਅਦਾ ਪਰਹੇਜ਼ਗਾਰਾਂ ਨਾਲ ਕੀਤਾ ਗਿਆ ਹੈ, ਉਸ ਦੀ ਸ਼ਾਨ ਇਹ ਹੈ ਕਿ ਉਸ ਵਿਚ ਅਜਿਹੇ ਪਾਣੀ ਦੀਆਂ ਨਹਿਰਾਂ ਹਨ, ਜਿਹੜਾ ਬਦਲਣ ਵਾਲਾ ਨਹੀਂ ਅਤੇ ਅਜਿਹੇ ਦੁੱਧ ਦੀਆਂ ਨਹਿਰਾਂ ਹਨ ਜਿਸ ਦੇ ਸਵਾਦ ਵਿਚ ਕੋਈ ਫ਼ਰਕ ਨਹੀਂ ਆਇਆ ਹੋਵੇਗਾ ਅਤੇ ਅਜਿਹੀ ਸ਼ਰਾਬ ਦੀਆਂ ਨਹਿਰਾਂ ਹਨ ਜਿਹੜੀਆਂ ਪੀਣ ਵਾਲਿਆਂ ਲਈ ਸੁਆਦਲੀ ਹੋਵੇਗੀ ਅਤੇ ਪਾਕ-ਸਾਫ਼ ਸ਼ਹਿਦ ਦੀਆਂ ਨਹਿਰਾਂ ਹਨ। ਉੱਥੇ ਉਹਨਾਂ ਲਈ ਹਰ ਪ੍ਰਕਾਰ ਦੇ ਫਲ ਹੋਣਗੇ ਤੇ ਉਹਨਾਂ ਦੇ ਰੱਬ ਵੱਲੋਂ ਬਖ਼ਸ਼ਿਸ਼ ਹੋਵੇਗੀ। ਕੀ ਇਹ (ਨੇਕ ਲੋਕ) ਉਹਨਾਂ ਲੋਕਾਂ ਵਾਂਗ ਹੋ ਸਕਦੇ ਹਨ ਜਿਹੜੇ ਸਦਾ ਨਰਕ ਵਿਚ ਰਹਿਣ ਵਾਲੇ ਹਨ। ਉੱਥੇ ਉਹਨਾਂ ਨੂੰ ਉਬਲਦਾ ਹੋਇਆ ਪਾਣੀ ਪਿਆਇਆ ਜਾਵੇਗਾ ਜੋ ਉਹਨਾਂ ਦੀਆਂ ਆਂਤੜਾਂ ਦੇ ਟੋਟੇ-ਟੋਟੇ ਕਰ ਦੇਵੇਗਾ।
Read Tafsir
Ibn Kathir (Abridged)
The Worshipper of the Truth and the Worshipper of Lust are not Equal
Allah says:
أَفَمَن كَانَ عَلَى بَيِّنَةٍ مِّن رَّبِّهِ
(Can then he, who stands on clear evidence from his Lord...) This means a person who is upon clear vision and certainty concerning Allah's commands and His religion, because of t
…The Worshipper of the Truth and the Worshipper of Lust are not Equal
Allah says:
أَفَمَن كَانَ عَلَى بَيِّنَةٍ مِّن رَّبِّهِ
(Can then he, who stands on
…