Entrar
Entrar
Entrar
Selecione o idioma

Muhammad 47:9 ذالك بانهم كرهوا ما انزل الله فاحبط اعمالهم ٩

Página 507 · Juz 26

ذَٰلِكَ
بِأَنَّهُمۡ
كَرِهُواْ
مَآ
أَنزَلَ
ٱللَّهُ
فَأَحۡبَطَ
أَعۡمَٰلَهُمۡ
٩
ਇਹ ਇਸ ਲਈ ਹੈ ਕਿ ਬੇਸ਼ੱਕ ਉਹਨਾਂ ਨੇ ਉਸ ਚੀਜ਼ (.ਕੁਰਆਨ) ਨੂੰ ਨਾ-ਪਸੰਦ ਕੀਤਾ ਹੈ ਜਿਹੜੀ ਅੱਲਾਹ ਨੇ ਉਤਾਰੀ ਹੈ। ਫੇਰ ਉਸ (ਅੱਲਾਹ) ਨੇ ਉਹਨਾਂ ਦੇ (ਨੇਕ) ਕਰਮਾਂ ਨੂੰ ਅਜਾਈਂ ਕਰ ਦਿੱਤਾ।
reading-goal:continue-reading

Ler q-and-a.tafsir

Ibn Kathir (Abridged)

The Command to strike the Enemies' Necks, tighten Their Bonds, and then free Them either by an Act of Grace or for a Ransom

Guiding the believers to what they should employ in their fights against the idolators, Allah says,

فَإِذَا لَقِيتُمُ الَّذِينَ كَفَرُواْ فَضَرْبَ الرِّقَابِ

(So, when you meet

…

The Command to strike the Enemies' Necks, tighten Their Bonds, and then free Them either by an Act of Grace or for a Ransom

Guiding the believers to w

…
Visualizar tafsirs

Ler related-content

7. ਹੇ ਈਮਾਨ ਵਾਲਿਓ! ਜੇ ਤੁਸੀਂ ਅੱਲਾਹ ਦੀ ਸਹਾਇਤਾ ਕਰੋਗੇ ਤਾਂ ਉਹ ਤੁਹਾਡੀ ਸਹਾਇਤਾ ਕਰੇਗਾ ਅਤੇ ਤੁਹਾਡੇ ਪੈਰਾਂ ਨੂੰ ਪੱਕਿਆਂ ਕਰ ਦੇਵੇਗਾ। 8. ਪਰ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਹੈ ਤਾਂ ਉਹਨਾਂ ਲਈ ਬਰਬਾਦੀ ਹੈ ਅਤੇ ਅੱਲਾਹ ਉਹਨਾਂ ਦੇ ਕਰਮਾਂ ਨੂੰ ਅਜਾਈਂ ਕਰ ਦੇਵੇਗਾ। 9. ਇਹ ਇਸ ਲਈ ਹੈ ਕਿ ਬੇਸ਼ੱਕ ਉਹਨਾਂ ਨੇ ਉਸ ਚੀਜ਼ (.ਕੁਰਆਨ) ਨੂੰ ਨਾ-ਪਸੰਦ ਕੀਤਾ ਹੈ ਜਿਹੜੀ ਅੱਲਾਹ ਨੇ ਉਤਾਰੀ ਹੈ। ਫੇਰ ਉਸ (ਅੱਲਾਹ) ਨੇ ਉਹਨਾਂ ਦੇ (ਨੇਕ) ਕਰਮਾਂ ਨੂੰ ਅਜਾਈਂ ਕਰ ਦਿੱਤਾ। 10. ਫੇਰ ਕੀ ਉਹ ਧਰਤੀ ਉੱਤੇ ਤੁਰੇ-ਫਿਰੇ ਨਹੀਂ ਕਿ ਉਹ ਉਹਨਾਂ ਲੋਕਾਂ ਦਾ ਅੰਤ ਵੇਖ ਲੈਂਦੇ ਜਿਹੜੇ ਉਹਨਾਂ ਤੋਂ ਪਹਿਲਾਂ (ਇਨਕਾਰੀ) ਸਨ?ਅੱਲਾਹ ਨੇ ਉਹਨਾਂ ਨੂੰ ਬਰਬਾਦ ਕਰ ਸੁੱਟਿਆ। ਇਨਕਾਰੀਆਂ ਲਈ ਅਜਿਹੀਆਂ ਹੀ ਸਜ਼ਾਵਾਂ ਨਿਯਤ ਕਰਦੇ ਹਾਂ। 11. ਇਹ ਇਸ ਲਈ ਕਿ ਬੇਸ਼ੱਕ ਅੱਲਾਹ ਉਹਨਾਂ ਲੋਕਾਂ ਦੀ ਮਦਦ ਕਰਦਾ ਹੈ ਜਿਹੜੇ ਈਮਾਨ ਲਿਆਏ ਅਤੇ ਜਿਹੜੇ ਇਨਕਾਰੀ ਹਨ ਉਹਨਾਂ ਦਾ ਕੋਈ ਵੀ ਸਹਾਇਕ ਨਹੀਂ।

- Punjabi Translation - Arif Halim

reading-goal:continue-reading

Notas e Reflexões

reflection-not-available

Notes placeholders

Mantenha-se conectado ao Alcorão ❤️

Breves lembretes significativos para recomeçar, refletir e manter a conexão com o Alcorão.

Leia, ouça, pesquise e reflita sobre o Quran

Quran.com é uma plataforma confiável usada por milhões de pessoas em todo o mundo para ler, pesquisar, ouvir e refletir sobre o Alcorão em vários idiomas. Ela oferece traduções, tafsir, recitações, tradução palavra por palavra e ferramentas para um estudo mais aprofundado, tornando o Alcorão acessível a todos.

Como uma Sadaqah Jariyah, o Quran.com se dedica a ajudar as pessoas a se conectarem profundamente com o Alcorão. Apoiado pela Quran.Foundation , uma organização sem fins lucrativos 501(c)(3), o Quran.com continua a crescer como um recurso gratuito e valioso para todos, Alhamdulillah.

Navegar
Casa
Rádio Quran
Recitadores
Sobre nós
Desenvolvedores
Atualizações de produtos
Comentários
Ajuda
Doar
Nossos Projetos
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Projetos sem fins lucrativos de propriedade, administrados ou patrocinados pela Quran.Foundation
Links populares
Duas do Alcorão
Versículo do Alcorão do dia
Ayatul Kursi
Surah Yaseen
Surah Al Mulk
Surah Ar-Rahman
Surah Al Waqi'ah
Surah Al Kahf
Surah Al Muzzammil
Mapa do sitePrivacidadeTermos e Condições
© 2026 Quran.com. Todos os direitos reservados
Contribuir