Masuk
Masuk
Masuk
Pilih Bahasa

Qaf 50:16 ولقد خلقنا الانسان ونعلم ما توسوس به نفسه ونحن اقرب اليه من حبل الوريد ١٦

Halaman 467 · Juz 26

وَلَقَدْ
خَلَقْنَا
الْاِنْسَانَ
وَنَعْلَمُ
مَا
تُوَسْوِسُ
بِهٖ
نَفْسُهٗ ۖۚ
وَنَحْنُ
اَقْرَبُ
اِلَیْهِ
مِنْ
حَبْلِ
الْوَرِیْدِ
۟
ਬੇਸ਼ੱਕ ਅਸੀਂ ਮਨੁੱਖ ਨੂੰ ਪੈਦਾ ਕੀਤਾ ਅਤੇ ਅਸੀਂ ਉਸ ਦੇ ਮਨ ਵਿਚ ਉਭਰਨ ਵਾਲੀਆਂ ਸ਼ੰਕਾਵਾਂ ਤੋਂ ਭਲੀ-ਭਾਂਤ ਜਾਣੂ ਹਾਂ। ਅਸੀਂ ਉਸ (ਮਨੁੱਖ) ਦੀ ਸ਼ਾਹ-ਰਗ ਨਾਲੋਂ ਵੀ ਵਧ ਉਸ ਦੇ ਨੇੜੇ ਹਾਂ।
reading-goal:continue-reading

Membaca q-and-a.tafsir

Ibn Kathir (Abridged)

Allah encompasses and watches all of Man's Activity

Allah the Exalted affirms His absolute dominance over mankind, being their Creator and the Knower of everything about them. Allah the Exalted has complete knowledge of all thoughts that cross the mind of man, be they good or evil. In the Sahih, the

…

Allah encompasses and watches all of Man's Activity

Allah the Exalted affirms His absolute dominance over mankind, being their Creator and the Knower

…
Melihat tafsirs

Membaca related-content

16. ਬੇਸ਼ੱਕ ਅਸੀਂ ਮਨੁੱਖ ਨੂੰ ਪੈਦਾ ਕੀਤਾ ਅਤੇ ਅਸੀਂ ਉਸ ਦੇ ਮਨ ਵਿਚ ਉਭਰਨ ਵਾਲੀਆਂ ਸ਼ੰਕਾਵਾਂ ਤੋਂ ਭਲੀ-ਭਾਂਤ ਜਾਣੂ ਹਾਂ। ਅਸੀਂ ਉਸ (ਮਨੁੱਖ) ਦੀ ਸ਼ਾਹ-ਰਗ ਨਾਲੋਂ ਵੀ ਵਧ ਉਸ ਦੇ ਨੇੜੇ ਹਾਂ। 17. ਮਨੁੱਖ ਜੋ ਵੀ ਕਰਦਾ ਹੈ, ਤਾਂ ਦੋ ਲਿਖਣ ਵਾਲੇ (ਫ਼ਰਿਸ਼ਤੇ) ਲਿਖ ਲੈਂਦੇ ਹਨ। ਜਿਹੜੇ ਉਸ ਦੇ ਸੱਜੇ ਅਤੇ ਖੱਬੇ (ਮੋਢਿਆਂ ਉੱਤੇ) ਬੈਠੇ ਹਨ। 18. ਮਨੁੱਖ ਜਿਹੜਾ ਵੀ ਸ਼ਬਦ ਮੂੰਹੋਂ ਕੱਢਦਾ ਹੈ, ਉਸ ਨੂੰ ਲਿਖਣ ਲਈ ਇਕ ਨਿਗਰਾਨ (ਫ਼ਰਿਸ਼ਤਾ) ਤਿਆਰ (ਬੈਠਾ) ਹੈ। 19. (ਹੇ ਇਨਕਾਰੀਓ!) ਮੌਤ ਦੀ ਸਖ਼ਤੀ ਹੱਕ (ਸੱਚਾਈ) ਨੂੰ ਸਾਹਮਣੇ ਲੈਕੇ ਆ ਗਈ। ਆਖਿਆ ਜਾਵੇਗਾ ਕਿ ਇਹ ਉਹ (ਮੌਤ) ਹੈ ਜਿਸ ਤੋਂ ਤੂੰ ਭੱਜਦਾ ਸੀ। 20. ਅਤੇ ਜਦੋਂ ਸੂਰ (ਬਿਗੁਲ) ਵਿਚ ਫੂਂਕ ਮਾਰੀ ਜਾਵੇਗੀ, ਉਹ ਦਿਨ ਅਜ਼ਾਬ ਦਾ ਹੋਵੇਗਾ ਜਿਸ ਦਾ ਵਾਅਦਾ ਕੀਤਾ ਗਿਆ ਸੀ। 21. ਅਤੇ ਉਸ ਦਿਨ ਹਰ ਵਿਅਕਤੀ (ਰੱਬ ਦੇ ਹਜ਼ੂਰ) ਆਵੇਗਾ। ਉਸ ਨਾਲ ਇਕ ਹਿੱਕ ਕੇ ਲਿਆਉਣ ਵਾਲਾ (ਫ਼ਰਿਸ਼ਤਾ) ਹੋਵੇਗਾ ਅਤੇ ਇਕ ਗਵਾਹੀ ਦੇਣ ਵਾਲਾ ਵੀ ਹੋਵੇਗਾ। 22. ਬੇਸ਼ੱਕ ਤੂੰ ਇਸ ਦਿਹਾੜੇ (ਕਿਆਮਤ) ਤੋਂ ਬੇ-ਸੁਰਤ ਸੀ। ਅਸੀਂ ਉਹ ਪੜਦਾ ਚੁੱਕ ਦਿੱਤਾ, ਜਿਹੜਾ ਤੇਰੇ ਅੱਗੇ ਪਿਆ ਹੋਇਆ ਸੀ ਅਤੇ ਅੱਜ ਤੇਰੀ ਨਿਗਾਹ ਬਹੁਤ ਤੇਜ਼ ਹੈ। 23. ਉਸ ਦਾ ਸਹਿਯੋਗੀ (ਫ਼ਰਿਸ਼ਤਾ) ਆਖੇਗਾ ਕਿ ਇਹ ਹੈ ਉਹ (ਅਮਲ-ਪਤਰੀ) ਜਿਹੜੀ ਮੇਰੇ ਕੋਲ ਤਿਆਰ ਪਈ ਹੈ। 24. (ਅੱਲਾਹ ਫ਼ਰਿਸ਼ਤਿਆਂ ਨੂੰ ਆਦੇਸ਼ ਦੇਵੇਗਾ ਕਿ) ਤੁਸੀਂ ਹਰ ਬਾਗ਼ੀ ਤੇ ਕਾਫ਼ਿਰ ਨੂੰ ਨਰਕ ਵਿਚ ਸੁੱਟ ਦਿਓ। 25. ਜਿਹੜਾ ਨੇਕ ਕੰਮ ਕਰਨ ਤੋਂ ਰੋਕਦਾ ਸੀ ਅਤੇ (ਸਰਕਸ਼ੀ ਵਿੱਚ) ਹੱਦੋਂ ਟੱਪਣ ਵਾਲਾ ਅਤੇ (ਕਿਆਮਤ ਦਿਹਾੜੇ ਵਿੱਚ) ਸ਼ੱਕ ਕਰਨ ਵਾਲਾ ਸੀ। 26. ਜਿਸ ਨੇ ਅੱਲਾਹ ਦੇ ਨਾਲ ਹੋਰ ਵੀ ਇਸ਼ਟ ਬਣਾ ਲਏ ਸੀ ਤੁਸੀਂ ਦੋਵੇਂ ਉਸ ਨੂੰ ਕਰੜੇ ਅਜ਼ਾਬ ਵਿਚ ਸੁੱਟ ਦਿਓ। 27. ਉਸ ਦਾ ਸਾਥੀ (ਸ਼ੈਤਾਨ) ਆਖੇਗਾ ਕਿ ਹੇ ਰੱਬ! ਮੈਂਨੇ ਇਸ ਨੂੰ ਤੇਰੀ ਰਾਹ ਤੋਂ ਨਹੀਂ ਭਟਕਾਇਆ, ਸਗੋਂ ਉਹ ਆਪ ਹੀ ਰਾਹੋਂ ਦੂਰ ਕੁਰਾਹੇ ਪਿਆ ਹੋਇਆ ਸੀ। 28. ਅੱਲਾਹ ਆਖੇਗਾ ਕਿ ਮੇਰੀ ਹਜ਼ੂਰੀ ਵਿਚ ਝਗੜਾ ਨਾ ਕਰੋ, ਮੈਂ ਤਾਂ ਪਹਿਲਾਂ ਹੀ ਭੈੜੇ ਅੰਤ ਤੋਂ ਤੁਹਾਨੂੰ ਖ਼ਬਰਦਾਰ ਕਰ ਚੁੱਕਾ ਸੀ। 29. ਮੇਰੇ ਦਰਬਾਰ ਵਿਚ (ਕਹੀ ਹੋਈ) ਗੱਲ ਬਦਲੀ ਨਹੀਂ ਜਾਂਦੀ ਅਤੇ ਨਾ ਹੀ ਮੈਂ ਆਪਣੇ ਬੰਦਿਆਂ ’ਤੇ ਜ਼ੁਲਮ ਕਰਨ ਵਾਲਾ ਹਾਂ।

- Punjabi Translation - Arif Halim

reading-goal:continue-reading

Catatan dan Refleksi

reflection-not-available

Notes placeholders

Tetap Terhubung dengan Al-Quran ❤️

Pengingat singkat dan bermakna untuk menyegarkan diri, merenung, dan tetap terhubung dengan Al-Quran.

Baca, Dengarkan, Cari, dan Renungkan Al Quran

Quran.com adalah platform tepercaya yang digunakan jutaan orang di seluruh dunia untuk membaca, mencari, mendengarkan, dan merefleksikan Al-Qur'an dalam berbagai bahasa. Platform ini menyediakan terjemahan, tafsir, tilawah, terjemahan kata demi kata, dan berbagai alat untuk pembelajaran yang lebih mendalam, sehingga Al-Qur'an dapat diakses oleh semua orang.

Sebagai sebuah Sadaqah Jariyah, Quran.com berdedikasi untuk membantu orang-orang terhubung secara mendalam dengan Al-Qur'an. Didukung oleh Quran.Foundation , sebuah organisasi nirlaba 501(c)(3), Quran.com terus berkembang sebagai referensi yang sangat bernilai dan gratis untuk semua orang, Alhamdulillah.

Navigasi
Halaman Utama
Radio Qur'an
Qari
Tentang Kami
Pengembang
Pengkinian Produk
Beri Masukan
Bantuan
Menyumbang
Proyek Kami
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Proyek nirlaba yang dimiliki, dikelola, atau disponsori oleh Quran.Foundation
Link populer
Doa-doa dari Al-Quran
Ayat Al-Quran Hari Ini
Ayat Kursi
Surah Yasin
Surah Al Mulk
Surah Ar-Rahman
Surah Al Waqi'ah
Surah Al Kahfi
Surah Al Muzzammil
Peta situsKerahasiaanSyarat dan Ketentuan
© 2026 Quran.com. Hak Cipta Terlindungi
Menyumbang