سائن ان کریں۔
سائن ان کریں۔
سائن ان کریں۔
زبان منتخب کریں۔

سبإ 34:17 ذالك جزيناهم بما كفروا وهل نجازي الا الكفور ١٧

صفحہ 430 · پارہ 22

ذٰلِكَ
جَزَیْنٰهُمْ
بِمَا
كَفَرُوْا ؕ
وَهَلْ
نُجٰزِیْۤ
اِلَّا
الْكَفُوْرَ
۟
ਇਹ ਸਜ਼ਾ ਅਸੀਂ ਉਹਨਾਂ ਨੂੰ ਉਹਨਾਂ ਦੀ ਨਾ-ਸ਼ੁਕਰੀ ਦੀ ਦਿੱਤਾ ਸੀ। ਅਸੀਂ ਨਾ-ਸ਼ੁਕਰਿਆਂ ਨੂੰ ਹੀ ਸਜ਼ਾ ਦਿੰਦੇ ਹਾਂ।
پڑھنا جاری رکھیں

تفسیر پڑھیں

تفسیر ابنِ کثیر

قوم سبا کا تفصیلی تذکرہ ٭٭

قوم سبا یمن میں رہتی تھی۔ تبع بھی ان میں سے ہی تھے۔ بلقیس بھی انہی میں سے تھیں۔ یہ بڑی نعمتوں اور راحتوں میں تھے۔ چین آرام سے زندگی گزار رہے تھے۔ اللہ کے رسول ان کے پاس آئے انہیں شکر کرنے کی تلقین کی۔ رب کی وحدانیت کی طرف بلایا اس کی عبادت کا طریقہ سمجھایا۔

کچھ زمانے تک وہ

…
قوم سبا کا تفصیلی تذکرہ ٭٭

قوم سبا یمن میں رہتی تھی۔ تبع بھی ان میں سے ہی تھے۔ بلقیس بھی انہی میں سے تھیں۔ یہ بڑی نعمتوں اور راحتوں میں تھے۔ چین آرام س

…
دیکھیں تفاسیر

سیاق و سباق میں پڑھیں

15. ਸਬਾ (ਕੌਮ) ਲਈ ਉਸ ਦੀ ਆਪਣੀ ਬਸਤੀ ਵਿਚ ਇਕ ਵੱਡੀ (ਰੱਬ ਦੀ) ਨਿਸ਼ਾਨੀ ਮੌਜੂਦ ਸੀ। ਇਸ (ਬਸਤੀ) ਦੇ ਸੱਜੇ ਤੇ ਖੱਬੇ ਪਾਸੇ ਦੋ ਬਾਗ਼ ਸਨ। ਅਸੀਂ ਉਹਨਾਂ (ਬਸਤੀ ਵਾਲਿਆਂ) ਨੂੰ ਹੁਕਮ ਦਿੱਤਾ ਕਿ ਤੁਸੀਂ ਆਪਣੇ ਰੱਬ ਦੀ ਬਖ਼ਸ਼ੀ ਹੋਈ ਰੋਜ਼ੀ ਖਾਓ ਅਤੇ ਉਸ ਦਾ ਧੰਨਵਾਦ ਕਰੋ। ਇਹ ਪਵਿੱਤਰ ਬਸਤੀ ਹੈ ਅਤੇ ਤੁਹਾਡਾ ਰੱਬ ਵੱਡਾ ਬਖ਼ਸ਼ਣਹਾਰ ਹੈ। 16. ਪਰ ਜਦੋਂ ਉਹਨਾਂ (ਬਸਤੀਆਂ ਵਾਲਿਆਂ) ਨੇ (ਸ਼ੁਕਰ ਅਦਾ ਕਰਨ ਤੋਂ) ਮੂੰਹ ਮੋੜ ਲਿਆ ਤਾਂ ਅਸੀਂ ਉਹਨਾਂ ’ਤੇ ਬੰਨ੍ਹ-ਤੋੜ ਹੜ੍ਹ ਭੇਜ ਦਿੱਤਾ ਅਤੇ ਉਹਨਾਂ ਦੇ (ਹਰੇ ਭਰੇ) ਬਾਗ਼ਾਂ ਦੇ ਦਿੱਤੇ ਬਦਲੇ ਅਸੀਂ ਉਹਨਾਂ ਨੂੰ ਦੋ ਅਜਿਹੇ ਬਾਗ਼ ਦੇ ਦਿੱਤੇ ਜਿਨ੍ਹਾਂ ਦੇ ਫਲ ਬੇ-ਸੁਆਦੇ ਕੌੜੇ-ਕੁਸੈਲੇ, ਝਾਊ ਵਾਲੇ ਤੇ ਕੁੱਝ ਬੇਰੀਆਂ ਵਾਲੇ ਰੁੱਖ ਸਨ। 17. ਇਹ ਸਜ਼ਾ ਅਸੀਂ ਉਹਨਾਂ ਨੂੰ ਉਹਨਾਂ ਦੀ ਨਾ-ਸ਼ੁਕਰੀ ਦੀ ਦਿੱਤਾ ਸੀ। ਅਸੀਂ ਨਾ-ਸ਼ੁਕਰਿਆਂ ਨੂੰ ਹੀ ਸਜ਼ਾ ਦਿੰਦੇ ਹਾਂ। 18. ਅਸੀਂ ਉਹਨਾਂ (ਸਬਾ ਵਾਲਿਆਂ) ਦੇ ਅਤੇ ਉਹਨਾਂ (ਸੁਲੇਮਾਨ ਦੀ ਬਸਤੀ) ਦੇ ਵਿਚਕਾਰ ਜਿਨ੍ਹਾ ਬਸਤੀਆਂ ਵਿਚ ਅਸੀਂ ਬਰਕਤਾਂ ਵੀ ਰੱਖੀਆਂ ਸਨ, ਕੁੱਝ ਬਸਤੀਆਂ ਨਾਲੋ-ਨਾਲ ਰਸਤੇ ਵਿਚ ਆਬਾਦ ਕਰ ਰੱਖੀਆਂ ਸਨ ਅਤੇ ਉਹਨਾਂ ਬਸਤੀਆਂ ਵਿਚ ਚੱਲਣ ਵਾਲਿਆਂ ਲਈ ਅਸੀਂ ਮੰਜ਼ਿਲਾਂ (ਪੜਾ) ਨਿਯਤ ਕਰ ਦਿੱਤੀਆਂ ਸਨ। (ਅਸੀਂ ਕਿਹਾ) ਤੁਸੀਂ ਇਹਨਾਂ ਵਿਚ ਦਿਨ-ਰਾਤ ਨਿਸ਼ਚਿੰਤ ਹੋਕੇ ਸਫ਼ਰ ਕਰੋ। 19. ਪਰ ਉਹਨਾਂ (ਸਬਾ ਦੀ ਬਸਤੀ ਵਾਲਿਆਂ) ਨੇ ਬੇਨਤੀ ਕੀਤੀ ਕਿ ਹੇ ਸਾਡੇ ਰੱਬਾ! ਸਾਡੀ ਯਾਤਰਾ ਵਿਚ ਦੂਰੀਆਂ (ਭਾਵ ਦੇਸ਼ ਦੀਆਂ ਸਰਹਦਾਂ) ਵਧਾ ਦੇ। (ਇਹ ਕਹਿ ਕੇ) ਉਹਨਾਂ ਨੇ ਆਪਣੇ ਆਪ ’ਤੇ ਹੀ ਜ਼ੁਲਮ ਕੀਤਾ ਸੀ, ਸੋ ਅਸੀਂ ਉਹਨਾਂ ਨੂੰ ਕਿੱਸੇ-ਕਹਾਣੀਆਂ ਬਣਾ ਛੱਡਿਆ ਅਤੇ ਉਹਨਾਂ ਨੂੰ (ਪੁਰਾਣੇ ਕਿੱਸਿਆਂ ਵਾਂਗ) ਤਿੱਤਰ-ਬਿੱਤਰ ਕਰ ਦਿੱਤਾ (ਭਾਵ ਅਜ਼ਾਬ ਦੇ ਛੱਡਿਆ)। ਬੇਸ਼ੱਕ ਹਰੇਕ ਸਬਰ ਤੇ ਸ਼ੁਕਰ ਕਰਨ ਵਾਲੇ ਵਿਅਕਤੀ ਲਈ ਇਸ (ਕਿੱਸੇ) ਵਿਚ ਮਹੱਤਵਪੂਰਨ ਸਿੱਖਿਆਵਾਂ ਹਨ। 20. ਅਤੇ ਇਬਲੀਸ (ਸ਼ੈਤਾਨ) ਨੇ ਉਹਨਾਂ ਦੇ ਮਾਮਲੇ ਵਿਚ ਆਪਣੀ ਸੋਚ ਨੂੰ ਸੱਚ ਸਿੱਧ ਕਰ ਵਿਖਾਇਆ, ਮੋਮਿਨਾਂ ਦੇ ਇਕ ਧੜੇ ਤੋਂ ਛੁੱਟ, ਸਾਰੇ ਦੇ ਸਾਰੇ ਲੋਕ ਉਸ ਦੇ ਅਧੀਨ ਹੋ ਗਏ। 21. ਇਸ (ਸ਼ੈਤਾਨ) ਦਾ ਉਹਨਾਂ (ਮੋਮਿਨਾਂ) ’ਤੇ ਕੋਈ ਜ਼ੋਰ ਨਹੀਂ ਸੀ, ਪਰ (ਇਹ ਸਭ) ਇਸ ਲਈ ਕੀਤਾ ਸੀ ਕਿ ਅਸੀਂ ਇਹ ਜਾਣ ਲਈਏ ਕਿ ਕੌਣ ਪਰਲੋਕ ’ਤੇ ਈਮਾਨ ਰੱਖਦਾ ਹੈ ਅਤੇ ਉਹਨਾਂ ਲੋਕਾਂ ਵਿੱਚੋਂ ਕੌਣ ਇਸ ਵਿਚ ਸ਼ੱਕ ਕਰਦਾ ਹੈ। ਤੁਹਾਡਾ ਰੱਬ ਹਰੇਕ ਚੀਜ਼ ਦੀ ਦੇਖਭਾਲ ਕਰਦਾ ਹੈ।

- Punjabi Translation - Arif Halim

پڑھنا جاری رکھیں

نوٹس اور تدبرات

آپ کے پاس اس آیت پر کوئی نوٹ یا تدبر نہیں ہے

Notes placeholders

قرآن سے جڑے رہیں ❤️

قرآن سے ربط تازہ کرنے، غور کرنے اور اس سے جڑے رہنے کے لیے مختصر معنی خیز یاددہانی۔

قرآن کو پڑھیں، سنیں، تلاش کریں، اور اس پر تدبر کریں۔

Quran.com ایک قابلِ اعتماد پلیٹ فارم ہے جسے دنیا بھر کے لاکھوں لوگ قرآن کو متعدد زبانوں میں پڑھنے، سرچ کرنے، سننے اور اس پر تدبر کرنے کے لیے استعمال کرتے ہیں۔ یہ ترجمے، تفسیر، تلاوت، لفظ بہ لفظ ترجمہ اور گہرے مطالعے کے ٹولز فراہم کرتا ہے، جس سے قرآن سب کے لیے قابلِ رسائی بنتا ہے۔

صدقۂ جاریہ کے طور پر، Quran.com لوگوں کو قرآن کے ساتھ گہرا تعلق قائم کرنے میں مدد کے لیے وقف ہے۔ Quran.Foundation کے تعاون سے، جو ایک 501(c)(3) غیر منافع بخش تنظیم ہے، Quran.com سب کے لیے ایک مفت اور قیمتی وسیلہ کے طور پر بڑھتا جا رہا ہے، الحمد للہ۔

نیویگیٹ کریں۔
ہوم
قرآن ریڈیو
قراء
ہمارے بارے میں
ڈویلپرز
پروڈکٹ اپڈیٹس
رائے
مدد
عطیہ کریں۔
ہمارے پروجیکٹس
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
غیر منافع بخش منصوبے جو Quran.Foundation کی ملکیت، زیرِ انتظام یا زیرِ سرپرستی ہیں۔
مشہور لنکس
قرآن سے دعائیں
دن کی قرآنی آیت
آیت الکرسی
سورہ یسین
سورہ الملک
سورہ الرحمان
سورہ الواقعة
سورہ الكهف
سورہ المزمل
سائٹ کا نقشہرازداریشرائط و ضوابط
© 2026 Quran.com. جملہ حقوق محفوظ ہیں
تعاون کریں۔