Entrar
Entrar
Entrar
Selecione o idioma

Saba 34:28 وما ارسلناك الا كافة للناس بشيرا ونذيرا ولاكن اكثر الناس لا يعلمون ٢٨

Página 431 · Juz 22

وَمَآ
أَرۡسَلۡنَٰكَ
إِلَّا
كَآفَّةٗ
لِّلنَّاسِ
بَشِيرٗا
وَنَذِيرٗا
وَلَٰكِنَّ
أَكۡثَرَ
ٱلنَّاسِ
لَا
يَعۡلَمُونَ
٢٨
(ਹੇ ਮੁਹੰਮਦ) ਅਸਾਂ ਤੁਹਾਨੂੰ ਸਾਰੇ ਹੀ ਲੋਕਾਂ ਲਈ (ਸਵਰਗ ਦੀਆਂ) ਖ਼ੁਸ਼ਖ਼ਬਰੀਆਂ ਸੁਣਾਉਣ ਵਾਲਾ ਅਤੇ (ਨਰਕ ਤੋਂ) ਡਰਾਉਣ ਵਾਲਾ ਬਣਾ ਕੇ ਭੇਜਿਆ ਹੈ ਪਰ ਲੋਕਾਂ ਦੀ ਬਹੁਗਿਣਤੀ ਅਗਿਆਨੀਆਂ ਦੀ ਹੈ।1
Continue lendo

Leia Tafsir

Ibn Kathir (Abridged)

The Prophet was sent to all of Mankind Allah says to His servant and Messenger Muhammad ﷺ:

وَمَآ أَرْسَلْنَكَ إِلاَّ كَآفَّةً لِّلنَّاسِ بَشِيراً وَنَذِيراً

(And We have not sent you except as a giver of glad tidings and a warner to all mankind,) i.e., to all of creation among those who are accountabl

…

The Prophet was sent to all of Mankind Allah says to His servant and Messenger Muhammad ﷺ:

وَمَآ أَرْسَلْنَكَ إِلاَّ كَآفَّةً لِّلنَّاسِ بَشِيراً وَنَذ

…
Visualizar Tafsirs

Leia no contexto

22. (ਹੇ ਨਬੀ!) ਆਖ ਦਿਓ ਕਿ ਉਹਨਾਂ ਨੂੰ ਸੱਦੋ ਜਿਨ੍ਹਾਂ ਨੂੰ ਤੁਸੀਂ ਅੱਲਾਹ ਤੋਂ ਛੁੱਟ ਆਪਣਾ ਇਸ਼ਟ ਸਮਝਦੇ ਹੋ। ਉਹ ਅਕਾਸ਼ਾਂ ਤੇ ਧਰਤੀ ਵਿਚ ਰਤਾ ਬਰਾਬਰ ਵੀ ਅਧਿਕਾਰ ਨਹੀਂ ਰੱਖਦੇ ਅਤੇ ਨਾ ਹੀ ਮਾਲਕੀ ਵਿਚ ਕੋਈ ਹਿੱਸੇਦਾਰੀ ਹੈ ਅਤੇ ਨਾ ਹੀ ਇਹਨਾਂ ਵਿੱਚੋਂ ਕੋਈ (ਸਸ਼੍ਰਿਟੀ ਦੇ ਬਣਾਉਣ ਵਿਚ) ਅੱਲਾਹ ਦਾ ਸਹਾਈ ਹੈ। 23. ਉਸ ਦੇ ਹਜ਼ੂਰ ਕੇਵਲ ਉਸ ਵਿਅਕਤੀ ਦੀ ਹੀ ਸਿਫ਼ਾਰਸ਼ ਲਾਹੇਵੰਦ ਹੋ ਸਕਦੀ ਹੈ ਜਿਸ ਨੂੰ ਅੱਲਾਹ ਆਗਿਆ ਦੇਵੇਗਾ। ਜਦੋਂ ਉਹਨਾਂ ਦੇ ਦਿਲਾਂ ਦੀ ਘਬਰਾਹਟ ਦੂਰ ਕਰ ਦਿੱਤੀ ਜਾਂਦੀ ਹੈ ਤਾਂ ਫੇਰ ਪੁੱਛਦੇ ਹਨ ਕਿ ਤੁਹਾਡੇ ਰੱਬ ਨੇ ਕੀ ਕਿਹਾ ਹੈ? ਉਹ ਉੱਤਰ ਵਿਚ ਆਖਦੇ ਹਨ ਕਿ ਹੱਕ (ਸੱਚ) ਕਿਹਾ ਹੈ। ਉਹ (ਅੱਲਾਹ) ਅਤਿਅੰਤ ਮਹਾਨ ਤੇ ਸਰਵਉੱਚ ਹੈ। 24. ਉਹਨਾਂ ਤੋਂ ਪੁੱਛੋ ਕਿ ਤੁਹਾਨੂੰ ਅਕਾਸ਼ਾਂ ਤੇ ਧਰਤੀ ਵਿੱਚੋਂ ਰੋਜ਼ੀ ਕੌਣ ਦਿੰਦਾ ਹੈ ? ਆਖੋ ‘ਅੱਲਾਹ’। ਅਤੇ ਇਹ ਵੀ ਪੁੱਛੋ ਕਿ ਕੌਣ ਸਿੱਧੀ ਰਾਹ ’ਤੇ ਹੈ, ਅਸੀਂ ਜਾਂ ਤੁਸੀਂ ? ਜਾਂ ਕੌਣ ਸਪਸ਼ਟ ਕੁਰਾਹੇ ਪਿਆ ਹੋਇਆ ਹੈ ? 25. ਆਖ ਦਿਓ ਕਿ ਸਾਡੇ ਕੀਤੇ ਹੋਏ ਅਪਰਾਧਾਂ ਬਾਰੇ ਤੁਹਾਥੋਂ ਪੁੱਛਿਆ ਨਹੀਂ ਜਾਵੇਗਾ ਅਤੇ ਨਾ ਹੀ ਤੁਹਾਡੇ ਕੰਮਾਂ ਬਾਰੇ ਸਾਥੋਂ ਕੁੱਝ ਪੁੱਛਿਆ ਜਾਵੇਗਾ। 26. ਉਹਨਾਂ ਨੂੰ ਦੱਸ ਦਿਓ ਕਿ ਸਾਨੂੰ ਸਭ ਨੂੰ ਸਾਡਾ ਰੱਬ ਇਕੱਠਾ ਕਰੇਗਾ ਫੇਰ ਉਹ ਸਾਡੇ ਵਿਚਾਲੇ ਹੱਕ (ਇਨਸਾਫ਼) ਨਾਲ ਫ਼ੈਸਲਾ ਕਰ ਦੇਵੇਗਾ। ਉਹੀਓ ਵਧੀਆ ਫ਼ੈਸਲਾ ਕਰਨ ਵਾਲਾ ਤੇ ਦਾਨਾਈ ਵਾਲਾ ਹੈ। 27. ਆਖੋ ਕਿ ਚੰਗਾ ਮੈਨੂੰ ਵੀ ਤਾਂ ਉਹਨਾਂ ਇਸ਼ਟਾਂ ਨੂੰ ਵਿਖਾਓ ਜਿਨ੍ਹਾਂ ਨੂੰ ਤੁਸੀਂ ਅੱਲਾਹ ਦਾ ਸਾਂਝੀ ਬਣਾ ਕੇ ਉਸ (ਅੱਲਾਹ) ਦੇ ਨਾਲ ਰਲਾ ਮਲਾ ਦਿਤਾ ਹੈ, ਜਦ ਕਿ ਉਸ ਦਾ ਸਾਂਝੀ ਕੋਈ ਵੀ ਨਹੀਂ ਹੋ ਸਕਦਾ, ਸਗੋਂ ਉਹੀਓ ਅੱਲਾਹ ਜ਼ੋਰਾਵਰ ਤੇ ਹਿਕਮਤ ਵਾਲਾ ਹੈ। 28. (ਹੇ ਮੁਹੰਮਦ) ਅਸਾਂ ਤੁਹਾਨੂੰ ਸਾਰੇ ਹੀ ਲੋਕਾਂ ਲਈ (ਸਵਰਗ ਦੀਆਂ) ਖ਼ੁਸ਼ਖ਼ਬਰੀਆਂ ਸੁਣਾਉਣ ਵਾਲਾ ਅਤੇ (ਨਰਕ ਤੋਂ) ਡਰਾਉਣ ਵਾਲਾ ਬਣਾ ਕੇ ਭੇਜਿਆ ਹੈ ਪਰ ਲੋਕਾਂ ਦੀ ਬਹੁਗਿਣਤੀ ਅਗਿਆਨੀਆਂ ਦੀ ਹੈ। 29. (ਹੇ ਨਬੀ!) ਉਹ ਲੋਕੀ ਤੁਹਾਥੋਂ ਪੁੱਛਦੇ ਹਨ ਕਿ (ਕਿਆਮਤ ਦਾ) ਵਾਅਦਾ ਕਦੋਂ ਪੂਰਾ ਹੋਵੇਗਾ ? (ਜੇ ਤੁਸੀਂ ਸੱਚੇ ਹੋ ਤਾਂ ਦੱਸੋ ?) 30. (ਹੇ ਨਬੀ!) ਉਹਨਾਂ ਨੂੰ ਕਹੋ ਕਿ ਤੁਹਾਡੇ ਲਈ ਇਕ ਅਜਿਹੇ ਵਾਅਦਾ ਦਾ ਦਿਨ ਨਿਯਤ ਹੈ ਜਿਸ ਤੋਂ ਤੁਸੀਂ ਇਕ ਘੜ੍ਹੀ ਵੀ ਨਾ ਪਿਛਾਂਹ ਰਹਿ ਸਕਦੇ ਹੋ ਅਤੇ ਨਾ ਹੀ ਅਗਾਂਹ ਵਧ ਸਕਦੇ ਹੋ।

- Punjabi Translation - Arif Halim

Continue lendo

Anotações e reflexões

Você não tem anotações ou reflexões sobre este versículo.

Notes placeholders

Mantenha-se conectado ao Alcorão ❤️

Breves lembretes significativos para recomeçar, refletir e manter a conexão com o Alcorão.

Leia, ouça, pesquise e reflita sobre o Quran

Quran.com é uma plataforma confiável usada por milhões de pessoas em todo o mundo para ler, pesquisar, ouvir e refletir sobre o Alcorão em vários idiomas. Ela oferece traduções, tafsir, recitações, tradução palavra por palavra e ferramentas para um estudo mais aprofundado, tornando o Alcorão acessível a todos.

Como uma Sadaqah Jariyah, o Quran.com se dedica a ajudar as pessoas a se conectarem profundamente com o Alcorão. Apoiado pela Quran.Foundation , uma organização sem fins lucrativos 501(c)(3), o Quran.com continua a crescer como um recurso gratuito e valioso para todos, Alhamdulillah.

Navegar
Casa
Rádio Quran
Recitadores
Sobre nós
Desenvolvedores
Atualizações de produtos
Comentários
Ajuda
Doar
Nossos Projetos
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Projetos sem fins lucrativos de propriedade, administrados ou patrocinados pela Quran.Foundation
Links populares
Duas do Alcorão
Versículo do Alcorão do dia
Ayatul Kursi
Surah Yaseen
Surah Al Mulk
Surah Ar-Rahman
Surah Al Waqi'ah
Surah Al Kahf
Surah Al Muzzammil
Mapa do sitePrivacidadeTermos e Condições
© 2026 Quran.com. Todos os direitos reservados
Contribuir