Entrar
Entrar
Entrar
Selecione o idioma

Saba 34:9 افلم يروا الى ما بين ايديهم وما خلفهم من السماء والارض ان نشا نخسف بهم الارض او نسقط عليهم كسفا من السماء ان في ذالك لاية لكل عبد منيب ٩

Página 429 · Juz 22

أَفَلَمۡ
يَرَوۡاْ
إِلَىٰ
مَا
بَيۡنَ
أَيۡدِيهِمۡ
وَمَا
خَلۡفَهُم
مِّنَ
ٱلسَّمَآءِ
وَٱلۡأَرۡضِۚ
إِن
نَّشَأۡ
نَخۡسِفۡ
بِهِمُ
ٱلۡأَرۡضَ
أَوۡ
نُسۡقِطۡ
عَلَيۡهِمۡ
كِسَفٗا
مِّنَ
ٱلسَّمَآءِۚ
إِنَّ
فِي
ذَٰلِكَ
لَأٓيَةٗ
لِّكُلِّ
عَبۡدٖ
مُّنِيبٖ
٩
ਕੀ ਉਹਨਾਂ ਨੇ ਆਪਣੇ ਅੱਗਿਓਂ ਤੇ ਪਿੱਛਿਓਂ ਅਕਾਸ਼ ਤੇ ਧਰਤੀ ਨੂੰ ਨਹੀਂ ਵੇਖਿਆ? ਜੇ ਅਸੀਂ ਚਾਹੀਏ ਤਾਂ ਉਹਨਾਂ ਨੂੰ ਧਰਤੀ ਵਿਚ ਧੁਸਾ ਦਈਏ ਜਾਂ ਉਹਨਾਂ ’ਤੇ ਅਕਾਸ਼ ਦੇ ਕੁੱਝ ਟੋਟੇ ਡੇਗ ਦਈਏ। ਬੇਸ਼ੱਕ ਇਸ ਵਿਚ ਹਰ ਉਸ ਵਿਅਕਤੀ ਲਈ ਇਕ ਨਿਸ਼ਾਨੀ ਹੈ ਜਿਹੜਾ ਰੱਬ ਵੱਲ ਝੁਕਣ ਵਾਲਾ ਹੈ।
reading-goal:continue-reading

Ler q-and-a.tafsir

Ibn Kathir (Abridged)

The Disbelievers' Denial of Life after Death, and the Refutation of Their View

Here Allah tells us how the disbelievers and heretics denied that the Hour will come, and mocked the Messenger ﷺ for speaking of it.

وَقَالَ الَّذِينَ كَفَرُواْ هَلْ نَدُلُّكُمْ عَلَى رَجُلٍ يُنَبِّئُكُمْ إِذَا مُزِّقْتُمْ

…

The Disbelievers' Denial of Life after Death, and the Refutation of Their View

Here Allah tells us how the disbelievers and heretics denied that the Ho

…
Visualizar tafsirs

Ler related-content

6. ਜਿਨ੍ਹਾਂ ਲੋਕਾਂ ਨੂੰ (ਰੱਬੀ) ਗਿਆਨ ਬਖ਼ਸ਼ਿਆ ਗਿਆ, ਉਹ ਜਾਣਦੇ ਹਨ ਕਿ ਜੋ ਵੀ ਆਪ ਜੀ (ਸ:) ਵੱਲ ਆਪ ਦੇ ਰੱਬ ਵੱਲੋਂ (.ਕੁਰਆਨ) ਨਾਜ਼ਿਲ ਹੋਇਆ ਹੈ, ਉਹੀਓ ਹੱਕ ਹੈ ਅਤੇ ਅੱਲਾਹ ਗੁਣਵਾਦੀ ਲੋਕਾਂ ਦੀ ਅਗਵਾਈ ਕਰਦਾ ਹੈ। 7. ਅਤੇ ਕਾਫ਼ਿਰਾਂ ਨੇ (ਇਕ ਦੂਜੇ ਨੂੰ) ਕਿਹਾ, ਕੀ ਅਸੀਂ ਤੁਹਾਨੂੰ ਇਕ ਅਜਿਹੇ ਵਿਅਕਤੀ ਬਾਰੇ ਦੱਸੀਏ ਜਿਹੜਾ ਤੁਹਾਨੂੰ ਇਹ ਸੂਚਨਾ ਦੇ ਰਿਹਾ ਹੈ ਕਿ ਜਦੋਂ ਤੁਸੀਂ ਕਿਣਕਾ-ਕਿਣਕਾ ਕਰ ਦਿੱਤੇ ਜਾਓਗੇ, ਫੇਰ ਤੁਸੀਂ ਨਵੇਂ ਸਿਿਰਓਂ ਪੈਦਾ ਕੀਤੇ ਜਾਓਗੇ ? 8. ਕੀ ਉਸ (ਮੁਹੰਮਦ) ਨੇ ਅੱਲਾਹ ’ਤੇ ਝੂਠ ਲਾਇਆ ਹੈ? ਜਾਂ ਉਹ (ਮੁਹੰਮਦ ਸ:) ਸੁਦਾਈ ਹੋ ਗਿਆ ਹੈ? (ਉੱਕਾ ਨਹੀਂ!) ਸਗੋਂ ਜਿਹੜੇ ਲੋਕ ਆਖ਼ਿਰਤ (ਪਰਲੋਕ) ਉੱਤੇ ਈਮਾਨ ਨਹੀਂ ਰੱਖਦੇ ਉਹ ਅਜ਼ਾਬ ਅਤੇ ਗੁਮਰਾਹੀ ਵਿਚ ਦੂਰ ਤੱਕ ਚਲੇ ਗਏ ਹਨ। 9. ਕੀ ਉਹਨਾਂ ਨੇ ਆਪਣੇ ਅੱਗਿਓਂ ਤੇ ਪਿੱਛਿਓਂ ਅਕਾਸ਼ ਤੇ ਧਰਤੀ ਨੂੰ ਨਹੀਂ ਵੇਖਿਆ? ਜੇ ਅਸੀਂ ਚਾਹੀਏ ਤਾਂ ਉਹਨਾਂ ਨੂੰ ਧਰਤੀ ਵਿਚ ਧੁਸਾ ਦਈਏ ਜਾਂ ਉਹਨਾਂ ’ਤੇ ਅਕਾਸ਼ ਦੇ ਕੁੱਝ ਟੋਟੇ ਡੇਗ ਦਈਏ। ਬੇਸ਼ੱਕ ਇਸ ਵਿਚ ਹਰ ਉਸ ਵਿਅਕਤੀ ਲਈ ਇਕ ਨਿਸ਼ਾਨੀ ਹੈ ਜਿਹੜਾ ਰੱਬ ਵੱਲ ਝੁਕਣ ਵਾਲਾ ਹੈ।

- Punjabi Translation - Arif Halim

reading-goal:continue-reading

Notas e Reflexões

reflection-not-available

Notes placeholders

Mantenha-se conectado ao Alcorão ❤️

Breves lembretes significativos para recomeçar, refletir e manter a conexão com o Alcorão.

Leia, ouça, pesquise e reflita sobre o Quran

Quran.com é uma plataforma confiável usada por milhões de pessoas em todo o mundo para ler, pesquisar, ouvir e refletir sobre o Alcorão em vários idiomas. Ela oferece traduções, tafsir, recitações, tradução palavra por palavra e ferramentas para um estudo mais aprofundado, tornando o Alcorão acessível a todos.

Como uma Sadaqah Jariyah, o Quran.com se dedica a ajudar as pessoas a se conectarem profundamente com o Alcorão. Apoiado pela Quran.Foundation , uma organização sem fins lucrativos 501(c)(3), o Quran.com continua a crescer como um recurso gratuito e valioso para todos, Alhamdulillah.

Navegar
Casa
Rádio Quran
Recitadores
Sobre nós
Desenvolvedores
Atualizações de produtos
Comentários
Ajuda
Doar
Nossos Projetos
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Projetos sem fins lucrativos de propriedade, administrados ou patrocinados pela Quran.Foundation
Links populares
Duas do Alcorão
Versículo do Alcorão do dia
Ayatul Kursi
Surah Yaseen
Surah Al Mulk
Surah Ar-Rahman
Surah Al Waqi'ah
Surah Al Kahf
Surah Al Muzzammil
Mapa do sitePrivacidadeTermos e Condições
© 2026 Quran.com. Todos os direitos reservados
Contribuir