Entrar
Entrar
Entrar
Selecione o idioma

Sad 38:81 الى يوم الوقت المعلوم ٨١

Página 457 · Juz 23

إِلَىٰ
يَوۡمِ
ٱلۡوَقۡتِ
ٱلۡمَعۡلُومِ
٨١
ਉਸ ਦਿਨ ਤਕ (ਮੋਹਲਤ) ਹੈ ਜਿਸ ਦਾ ਸਮਾਂ ਮੇਰੇ ਵੱਲੋਂ ਮਿਥਿਆ ਹੋਇਆ ਹੈ।
Continue lendo

Leia Tafsir

Ibn Kathir (Abridged)

The Story of Adam and Iblis

Allah mentions this story in Surat Al-Baqarah, at the beginning of Surat Al-A`raf, in Surat Al-Hijr, Al-Isra', Al-Kahf and here. Before creating Adam, peace be upon him, Allah told the angels that He was going to create a human being from sounding clay of altered smooth bl

…

The Story of Adam and Iblis

Allah mentions this story in Surat Al-Baqarah, at the beginning of Surat Al-A`raf, in Surat Al-Hijr, Al-Isra', Al-Kahf and

…
Visualizar Tafsirs

Leia no contexto

71. (ਯਾਦ ਕਰੋ) ਜਦੋਂ ਤੁਹਾਡੇ ਪਾਲਣਹਾਰ ਨੇ ਫ਼ਰਿਸ਼ਤਿਆਂ ਨੂੰ ਕਿਹਾ ਕਿ ਮੈਂ ਮਿੱਟੀ ਤੋਂ ਇਕ ਮਨੁੱਖ ਨੂੰ ਪੈਦਾ ਕਰਨ ਵਾਲਾ ਹਾਂ। 72. ਜਦੋਂ ਮੈਂ ਇਸ (ਮਨੁੱਖ) ਨੂੰ ਠੀਕ-ਠਾਕ ਕਰ ਲਵਾਂ ਅਤੇ ਉਸ ਵਿਚ ਆਪਣੀ ਰੂਹ ਪਾ ਦੇਵਾਂ ਤਾਂ ਤੁਸੀਂ ਸਾਰੇ ਉਸ ਦੇ ਅੱਗੇ ਸਿਜਦੇ ਵਿਚ ਡਿਗ ਪੈਣਾ। 73. (ਇਸ ਆਦੇਸ਼ ਅਨੁਸਾਰ) ਸਾਰੇ ਫ਼ਰਿਸ਼ਤਿਆਂ ਨੇ ਇਕੱਠਾ ਹੋ ਕੇ ਸਿਜਦਾ ਕੀਤਾ। 74. ਛੁੱਟ ਇਬਲੀਸ ਤੋਂ, ਉਸ ਨੇ ਘਮੰਡ ਕੀਤਾ, ਇੰਜ ਉਹ ਇਨਕਾਰੀਆਂ ਵਿੱਚੋਂ ਹੋ ਗਿਆ। 75. ਪੁੱਛਿਆ ਕਿ ਹੇ ਇਬਲੀਸ! ਤੈਨੂੰ ਕਿਹੜੀ ਗੱਲ ਨੇ ਇਸ (ਮਨੁੱਖ) ਨੂੰ ਸਿਜਦਾ ਕਰਨ ਤੋਂ ਰੋਕਿਆ, ਜਿਸ ਨੂੰ ਮੈਂਨੇ ਆਪਣੇ ਹੱਥੀਂ ਸਾਜਿਆ ਹੈ ? ਕੀ ਤੂੰ ਘਮੰਡੀ ਹੋ ਗਿਆ ਜਾਂ ਤੇਰਾ ਦਰਜਾ (ਉਹਨਾਂ ਫ਼ਰਿਸ਼ਤਿਆਂ ਨਾਲੋਂ) ਉੱਚਾ ਹੈ? 76. ਉਸ (ਇਬਲੀਸ) ਨੇ ਉੱਤਰ ਦਿੱਤਾ ਕਿ ਮੈਂ ਇਸ (ਆਦਮ) ਤੋਂ ਚੰਗਾ ਹਾਂ, ਤੁਸਾਂ ਮੈਨੂੰ ਅੱਗ ਤੋਂ ਪੈਦਾ ਕੀਤਾ ਹੈ ਜਦ ਕਿ ਇਸ (ਮਨੁੱਖ) ਨੂੰ ਮਿੱਟੀ ਤੋਂ ਬਣਾਇਆ ਹੈ। 77. ਅੱਲਾਹ ਵੱਲੋਂ ਹੁਕਮ ਹੋਇਆ ਕਿ ਤੂੰ ਐਥੋਂ ਨਿਕਲ ਜਾ ਤੂੰ ਤਾਂ ਮਰਦੂਦ (ਧਿੱਕਾਰਿਆ ਹੋਇਆ) ਹੈ। 78. ਅਤੇ ਕਿਅਮਾਤ ਤਕ ਲਈ ਤੇਰੇ ਉੱਤੇ ਮੇਰੀ ਫ਼ਿਟਕਾਰ ਹੈ। 79. (ਇਬਲੀਸ ਭਾਵ ਸ਼ੈਤਾਨ ਨੇ) ਆਖਿਆ ਕਿ ਹੇ ਮੇਰੇ ਰੱਬਾ! ਤਾਂ ਫੇਰ ਮੈਨੂੰ ਉਸ ਦਿਨ ਤਕ ਦੀ ਮੋਹਲਤ ਦੇ, ਜਦੋਂ ਲੋਕ ਮੁੜ (ਕਬਰਾਂ ’ਚੋਂ) ਉਠਾਏ ਜਾਣਗੇ। 80. ਫ਼ਰਮਾਇਆ ਕਿ ਬੇਸ਼ੱਕ ਤੂੰ ਵੀ ਮੋਹਲਤ ਦਿੱਤੀ ਜਾਣ ਵਾਲੇ ਲੋਕਾਂ ਵਿੱਚੋਂ ਹੋ ਗਿਆ। 81. ਉਸ ਦਿਨ ਤਕ (ਮੋਹਲਤ) ਹੈ ਜਿਸ ਦਾ ਸਮਾਂ ਮੇਰੇ ਵੱਲੋਂ ਮਿਥਿਆ ਹੋਇਆ ਹੈ। 82. (ਸ਼ੈਤਾਨ ਨੇ) ਕਿਹਾ ਕਿ ਮੈਨੂੰ ਤੇਰੀ ਇੱਜ਼ਤ ਦੀ ਕਸਮ! ਮੈਂ ਉਹਨਾਂ ਸਭ (ਮਨੁੱਖਾਂ) ਨੂੰ (ਰੱਬ ਦੇ ਰਸਤਿਓਂ) ਲਾਜ਼ਮੀ ਕੁਰਾਹੇ ਪਾਵਾਂਗਾ। 83. ਛੁੱਟ ਉਹਨਾਂ ਤੋਂ ਜਿਹੜੇ ਉਹਨਾਂ ਵਿੱਚੋਂ ਤੇਰੇ ਚੋਂਣਵੇਂ ਤੇ ਪਸੰਦ ਦੇ ਬੰਦੇ ਹਨ। 84. ਫ਼ਰਮਾਇਆ ਕਿ ਸੱਚੀ ਗੱਲ ਤਾਂ ਇਹੋ ਹੈ ਅਤੇ ਮੈਂ ਸੱਚ ਹੀ ਕਿਹਾ ਕਰਦਾ ਹਾਂ। 85. ਕਿ ਮੈਂ ਤੇਰੇ ਅਤੇ ਤੇਰਾ ਕਹਿਣਾ ਮੰਣਨ ਵਾਲਿਆਂ ਨਾਲ ਨਰਕ ਨੂੰ ਜ਼ਰੂਰ ਭਰ ਦੇਵਾਂਗਾਂ। 86. (ਹੇ ਨਬੀ!) ਆਖ ਦਿਓ ਕਿ ਮੈਂ ਤੁਹਾਥੋਂ (ਰੱਬੀ ਸੁਨੇਹਾ ਪਚਾਉਣ ਦਾ) ਕੋਈ ਬਦਲਾ ਨਹੀਂ ਮੰਗਦਾ ਅਤੇ ਨਾ ਹੀ ਮੈਂ ਕੋਈ ਬਣਾਵਟੀ ਕੰਮ ਕਰਨ ਵਾਲਿਆਂ ਵਿੱਚੋਂ ਹਾਂ। 87. ਇਹ (.ਕੁਰਆਨ) ਤਾਂ ਸਾਰੇ ਜਹਾਨਾਂ ਲਈ ਇਕ ਨਸੀਹਤ ਹੈ। 88. ਅਤੇ ਤੁਸੀਂ ਇਸ ਦੀ ਸੱਚਾਈ ਨੂੰ ਕੁੱਝ ਦੇਰ ਮਗਰੋਂ (ਭਾਵ ਕਿਆਮਤ ਵੇਲੇ ਜ਼ਰੂਰ ਹੀ) ਜਾਣ ਲਵੋਗੇ।

- Punjabi Translation - Arif Halim

Continue lendo

Anotações e reflexões

Você não tem anotações ou reflexões sobre este versículo.

Notes placeholders

Mantenha-se conectado ao Alcorão ❤️

Breves lembretes significativos para recomeçar, refletir e manter a conexão com o Alcorão.

Leia, ouça, pesquise e reflita sobre o Quran

Quran.com é uma plataforma confiável usada por milhões de pessoas em todo o mundo para ler, pesquisar, ouvir e refletir sobre o Alcorão em vários idiomas. Ela oferece traduções, tafsir, recitações, tradução palavra por palavra e ferramentas para um estudo mais aprofundado, tornando o Alcorão acessível a todos.

Como uma Sadaqah Jariyah, o Quran.com se dedica a ajudar as pessoas a se conectarem profundamente com o Alcorão. Apoiado pela Quran.Foundation , uma organização sem fins lucrativos 501(c)(3), o Quran.com continua a crescer como um recurso gratuito e valioso para todos, Alhamdulillah.

Navegar
Casa
Rádio Quran
Recitadores
Sobre nós
Desenvolvedores
Atualizações de produtos
Comentários
Ajuda
Doar
Nossos Projetos
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Projetos sem fins lucrativos de propriedade, administrados ou patrocinados pela Quran.Foundation
Links populares
Duas do Alcorão
Versículo do Alcorão do dia
Ayatul Kursi
Surah Yaseen
Surah Al Mulk
Surah Ar-Rahman
Surah Al Waqi'ah
Surah Al Kahf
Surah Al Muzzammil
Mapa do sitePrivacidadeTermos e Condições
© 2026 Quran.com. Todos os direitos reservados
Contribuir