਼ ਸੋ (ਹੇ ਨਬੀ ਸ:!) ਤੁਸੀਂ ਉਹਨਾਂ (ਕਾਫ਼ਿਰਾਂ) ਦੀਆਂ ਗੱਲਾਂ ’ਤੇ ਸਬਰ ਕਰੋ, ਸੂਰਜ ਨਿਕਲਣ ਤੋਂ ਪਹਿਲਾਂ ਅਤੇ ਇਸ ਦੇ ਡੋਬਣ ਤੋਂ ਪਹਿਲਾਂ ਅਤੇ ਰਾਤ ਦੀਆਂ ਘੜੀਆਂ ਵਿਚ ਵੀ ਅਤੇ ਦਿਨ ਦੀਆਂ ਹੱਦਾਂ (ਖ਼ਤਮ ਤੇ ਸ਼ੁਰੂ ਹੋਣ) ’ਤੇ ਵੀ ਤੁਸੀਂ ਆਪਣੇ ਰੱਬ ਦੀ ਤਸਬੀਹ ਕਰਦੇ ਰਹੋ, ਹੋ ਸਕਦਾ ਹੈ ਕਿ (ਜੋ ਇਸ ਦੇ ਬਦਲੇ ਵਿਚ ਰੱਬ ਤੁਹਾਨੂੰ ਸਫ਼ਲਤਾ ਬਖ਼ਸ਼ੇ ਅਤੇ ਤੁਸੀਂ ਰਾਜ਼ੀ (ਸੰਤੁਸ਼ਟ) ਹੋ ਜਾਓ।