Se connecter
Se connecter
Se connecter
Sélectionner la langue

Ta-Ha 20:15 ان الساعة اتية اكاد اخفيها لتجزى كل نفس بما تسعى ١٥

Page 313 · Juz 16

إِنَّ
ٱلسَّاعَةَ
ءَاتِيَةٌ
أَكَادُ
أُخۡفِيهَا
لِتُجۡزَىٰ
كُلُّ
نَفۡسِۭ
بِمَا
تَسۡعَىٰ
١٥
ਬੇਸ਼ੱਕ ਕਿਆਮਤ ਦਾ ਵੇਲਾ ਆਉਣ ਵਾਲਾ ਹੈ ਜਿਸ ਦਾ ਸਮਾਂ ਮੈਂ ਗੁਪਤ ਰੱਖਣਾ ਚਾਹੁੰਦਾ ਹਾਂ ਤਾਂ ਜੋ ਹਰੇਕ ਵਿਅਕਤੀ ਨੂੰ (ਉਸ ਦੀਆਂ ਚੰਗੀਆਂ ਜਾਂ ਮਾੜੀਆਂ) ਕੋਸ਼ਿਸ਼ਾਂ ਦਾ ਬਦਲਾ ਦਿੱਤਾ ਜਾਵੇ।
reading-goal:continue-reading

Lire q-and-a.tafsir

Ibn Kathir (Abridged)

The First Revelation to Musa

Allah, the Exalted, says,

فَلَمَّآ أَتَاهَا

(And when he came to it,) This is referring to the fire when he approached it.

نُودِىَ يمُوسَى

(He was called by name: "O Musa!") In another Ayah it says,

نُودِىَ مِن شَاطِىءِ الْوَادِى الأَيْمَنِ فِى الْبُقْعَةِ الْمُبَارَكَةِ مِنَ

…

The First Revelation to Musa

Allah, the Exalted, says,

فَلَمَّآ أَتَاهَا

(And when he came to it,) This is referring to the fire when he approached it.

نُ

…
Vue tafsirs

Lire related-content

9. (ਹੇ ਨਬੀ!) ਕੀ ਤੁਸੀਂ ਮੂਸਾ ਦਾ ਕਿੱਸਾ ਜਾਣਦੇ ਹੋ ? 10. ਜਦੋਂ ਉਹਨਾਂ ਨੇ (ਤੁਵਾ ਘਾਟੀ ਵਿਚ) ਅੱਗ ਨੂੰ ਵੇਖ ਕੇ ਆਪਣੇ ਘਰ ਵਾਲਿਆਂ ਨੂੰ ਕਿਹਾ ਸੀ ਕਿ ਰਤਾ ਠਹਿਰੋ ਮੈਂਨੇ ਅੱਗ ਵੇਖੀ ਹੈ, ਸ਼ਾਇਦ ਮੈਂ ਤੁਹਾਡੇ ਲਈ ਉਸ ਵਿੱਚੋਂ ਇਕ ਅੱਧਾ ਅੰਗਿਆਰਾ ਲੈ ਆਵਾਂ ਜਾਂ ਅੱਗ ਕੋਲ ਕੋਈ ਅਗਵਾਈ ਕਰਨ ਵਾਲਾ ਹੋਵੇ। 11. ਜਦੋਂ ਮੂਸਾ ਅੱਗ ਦੇ ਕੋਲ ਪਹੁੰਚਿਆ ਤਾਂ ਆਵਾਜ਼ ਆਈ ਕਿ ਹੇ ਮੂਸਾ! 12. ਮੈਂ ਹੀ ਤੇਰਾ ਪਾਲਣਹਾਰ ਹਾਂ। ਤੂੰ ਆਪਣੀਆਂ ਜੂਤੀਆਂ ਉਤਾਰ ਦੇ, ਕਿਉਂ ਜੋ ਤੂੰ ਇਕ ਪਵਿੱਤਰ ਘਾਟੀ ਤੁਵਾ ਵਿਚ (ਖੜ੍ਹਾ) ਹੈ। 13. ਅਤੇ ਮੈਂਨੇ ਤੈਨੂੰ (ਪੈਗ਼ੰਬਰੀ ਵਜੋਂ) ਚੁਣ ਲਿਆ ਹੈ, ਹੁਣ ਜਿਹੜੀ ਵੀ ਵਹੀ (ਸੰਦੇਸ਼) ਆਵੇ, ਉਸ ਨੂੰ ਧਿਆਨ ਨਾਲ ਸੁਣੀਂ। 14. ਨਿਰਸੰਦੇਹ! ਮੈਂ ਹੀ ਅੱਲਾਹ ਹਾਂ, ਮੈਥੋਂ ਛੁੱਟ ਹੋਰ ਕੋਈ ਇਸ਼ਟ ਨਹੀਂ, ਸੋ ਤੂੰ ਮੇਰੀ ਹੀ ਇਬਾਦਤ ਕਰ ਅਤੇ ਮੈਨੂੰ ਯਾਦ ਰੱਖਣ ਲਈ ਨਮਾਜ਼ ਕਾਇਮ ਰੱਖ। 15. ਬੇਸ਼ੱਕ ਕਿਆਮਤ ਦਾ ਵੇਲਾ ਆਉਣ ਵਾਲਾ ਹੈ ਜਿਸ ਦਾ ਸਮਾਂ ਮੈਂ ਗੁਪਤ ਰੱਖਣਾ ਚਾਹੁੰਦਾ ਹਾਂ ਤਾਂ ਜੋ ਹਰੇਕ ਵਿਅਕਤੀ ਨੂੰ (ਉਸ ਦੀਆਂ ਚੰਗੀਆਂ ਜਾਂ ਮਾੜੀਆਂ) ਕੋਸ਼ਿਸ਼ਾਂ ਦਾ ਬਦਲਾ ਦਿੱਤਾ ਜਾਵੇ। 16. ਸੋ ਹੁਣ ਉਸ (ਕਿਆਮਤ ਦਿਹਾੜੇ) ਦੀ ਚਿੰਤਾ ਕਰਨ ਤੋਂ ਤੁਹਾਨੂੰ ਕੋਈ ਅਜਿਹਾ ਵਿਅਕਤੀ ਰੋਕ ਨਾ ਦੇਵੇ ਜਿਹੜਾ ਉਸ (ਦਿਨ) ਨੂੰ ਆਪ ਹੀ ਮੰਨਦਾ ਨਾ ਹੋਵੇ ਅਤੇ ਆਪਣੀਆਂ ਇੱਛਾਵਾਂ ਦੇ ਪਿੱਛੇ ਹੀ ਲੱਗਿਆ ਹੋਵੇ, ਨਹੀਂ ਤਾਂ (ਹੇ ਮੂਸਾ!) ਤੂੁੰ ਵੀ ਬਰਬਾਦ ਹੋ ਜਾਵੇਂਗਾ।

- Punjabi Translation - Arif Halim

reading-goal:continue-reading

Notes et Réflexions

reflection-not-available

Notes placeholders

Restez connecté(e) avec le Coran ❤️

De courts rappels significatifs pour se recentrer, méditer et rester connecté(e) au Coran.

Lire, Écouter, Rechercher et Méditer sur le Coran

Quran.com est une plateforme fiable utilisée par des millions de personnes dans le monde pour lire, rechercher, écouter et méditer sur le Coran en plusieurs langues. Elle propose des traductions, des tafsirs, des récitations, des traductions mot à mot et des outils pour une étude plus approfondie, rendant le Coran accessible à tous.

En tant que Sadaqah Jariyah, Quran.com se consacre à aider les gens à se connecter profondément au Coran. Soutenu par Quran.Foundation , une organisation à but non lucratif 501(c)(3), Quran.com continue de se développer en tant que ressource gratuite et précieuse pour tous, Alhamdulillah.

Naviguer
Accueil
Quran Radio
Récitateurs
À propos de nous
Développeurs
Mises à jour du produit
Avis
Aider
Faire un don
Nos projets
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Projets à but non lucratif détenus, gérés ou sponsorisés par Quran.Foundation
Liens populaires
Douas du Coran
Verset du Coran du jour
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
Plan du site (sitemap)ConfidentialitéTermes et conditions
© 2026 Quran.com. Tous droits réservés
Contribuer