ลงชื่อเข้าใช้
ลงชื่อเข้าใช้
ลงชื่อเข้าใช้
เลือกภาษา

Taha 20:64 فاجمعوا كيدكم ثم ايتوا صفا وقد افلح اليوم من استعلى ٦٤

หน้า 315 · ญุซ 16

فَأَجۡمِعُواْ
كَيۡدَكُمۡ
ثُمَّ
ٱئۡتُواْ
صَفّٗاۚ
وَقَدۡ
أَفۡلَحَ
ٱلۡيَوۡمَ
مَنِ
ٱسۡتَعۡلَىٰ
٦٤
ਸੋ ਤੁਸੀਂ ਆਪਣੇ ਸਾਰੇ ਉਪਾਵਾਂ ਨੂੰ ਜਮਾਂ ਕਰ ਲਵੋ ਅਤੇ ਇਕਜੁੱਟ ਹੋਕੇ ਆਓ, ਅੱਜ ਜਿਹੜਾ ਭਾਰੂ ਰਹੇਗਾ ਉਹੀਓ ਬਾਜ਼ੀ ਜਿੱਤ ਜਾਵੇਗਾ।
อ่านต่อ

อ่านตัฟซีร์

Ibn Kathir (Abridged)

The Meeting of the Two Parties, Musa's Propagation of the Message and the Magicians

Allah, the Exalted informs that when Fir`awn and Musa agreed to an appointed meeting at a specified place and time, Fir`awn began to gather some magicians from the cities of his kingdom. Every person who had any affil

…

The Meeting of the Two Parties, Musa's Propagation of the Message and the Magicians

Allah, the Exalted informs that when Fir`awn and Musa agreed to an

…
ดู ตัฟซีร

อ่านในบริบท

55. ਅਸੀਂ ਇਸੇ (ਮਿੱਟੀ) ਵਿੱਚੋਂ ਤੁਹਾਨੂੰ ਪੈਦਾ ਕੀਤਾ ਹੈ ਅਤੇ ਫੇਰ ਇਸੇ ਵਿਚ ਤੁਹਾਨੂੰ ਮੁੜ ਪਰਤਾ ਦੇਵਾਂਗੇ ਅਤੇ ਮੁੜ ਤੁਹਾਨੂੰ ਇਸੇ ਵਿੱਚੋਂ ਦੋਬਾਰਾ ਕੱਢਾਂਗੇ। 56. ਅਸਾਂ ਉਸ (ਫ਼ਿਰਔਨ) ਨੂੰ ਆਪਣੀਆਂ ਸਾਰੀਆਂ ਨਿਸ਼ਾਨੀਆਂ ਵਿਖਾਈਆਂ, ਪਰੰਤੂ ਫੇਰ ਵੀ ਉਹ ਝੁਠਲਾਉਂਦਾ ਰਿਹਾ ਅਤੇ ਮੰਨਿਆ ਹੀ ਨਹੀਂ। 57. (ਫ਼ਿਰਔਨ) ਆਖਣ ਲੱਗਾ ਕਿ ਹੇ ਮੂਸਾ! ਕੀ ਤੂੰ ਇਸ ਲਈ ਸਾਡੇ ਕੋਲ ਆਇਆ ਹੈ ਕਿ ਤੂੰ ਆਪਣੇ ਜਾਦੂ ਦੇ ਜ਼ੋਰ ਨਾਲ ਸਾਨੂੰ ਸਾਡੇ ਦੇਸ਼ ’ਚੋਂ ਬਾਹਰ ਕੱਢ ਦੇਵੇਂ। 58. ਚੰਗਾ ਅਸੀਂ ਵੀ ਤੇਰੇ ਟਾਕਰੇ ਤੇ ਅਜਿਹਾ ਹੀ ਜਾਦੂ ਲਿਆਵਾਂਗੇ, ਤੂੰ ਸਾਡੇ ਅਤੇ ਆਪਣੇ ਵਿਚਕਾਰ (ਜਾਦੂ ਦਾ ਮੁਕਾਬਲਾ ਹੋਣ ਦਾ) ਇਕ ਸਮਾਂ ਨਿਸ਼ਚਿਤ ਕਰ ਲੈ, ਨਾ ਅਸੀਂ ਇਸ ਇਕਰਾਰ ਤੋਂ ਫਿਰਾਂਗੇ ਤੇ ਨਾ ਹੀ ਤੂੰ, ਅਤੇ ਇਹ ਮੁਕਾਬਲਾ ਖੁੱਲ੍ਹੇ ਮੈਦਾਨ ਵਿਚ ਹੋਵੇਗਾ। 59. ਮੂਸਾ ਨੇ ਆਖਿਆ ਕਿ ਤਿਓਹਾਰ ਵਾਲੇ ਦਿਨ ਦਾ ਵਾਅਦਾ (ਨਿਸ਼ਚਿਤ) ਹੈ ਅਤੇ ਦਿਨ ਚੜ੍ਹੇ ਲੋਕੀ ਜਮਾਂ ਹੋ ਜਾਣਗੇ। 60. ਫ਼ਿਰਔਨ ਵਾਪਸ (ਮਹਿਲ ਵਿਚ) ਚਲਾ ਗਿਆ ਅਤੇ ਆਪਣੇ ਸਾਰੇ ਹਥਕੰਡੇ ਇਕੱਠੇ ਕਰਕੇ ਮੁਕਾਬਲੇ ਲਈ ਮੁੜ (ਮੈਦਾਨ ਵਿਚ) ਆ ਗਿਆ। 61. ਮੂਸਾ ਨੇ (ਜਾਦੂਗਰਾਂ ਨੂੰ) ਆਖਿਆ ਕਿ ਤੁਸੀਂ ਅੱਲਾਹ ਉੱਤੇ ਝੂਠ ਨਾ ਮੜ੍ਹੋ, ਨਹੀਂ ਤਾਂ ਉਹ ਤੁਹਾਨੂੰ ਅਜ਼ਾਬ ਨਾਲ ਬਰਬਾਦ ਕਰ ਦੇਵੇਗਾ, (ਖ਼ਬਰਦਾਰ ਰਹੋ ਕਿ) ਜਿਸ ਨੇ ਵੀ ਝੂਠ ਘੜ੍ਹਿਆ ਉਹ ਅਸਫ਼ਲ ਹੀ ਹੋਇਆ ਹੈ। 62. (ਇਹ ਸੁਣ ਕੇ) ਉਹਨਾਂ (ਜਾਦੂਗਰਾਂ) ਵਿਚਾਲੇ ਮਤਭੇਦ ਹੋਣ ਲਗਿਆ ਅਤੇ ਹੌਲੀ-ਹੌਲੀ ਆਪੋ ਵਿਚ ਸਲਾਹ ਮਸ਼ਵਰੇ ਕਰਨ ਲੱਗੇ। 63. ਅੰਤ ਵਿਚ ਫ਼ਿਰਔਨ ਤੇ ਉਸ ਦੇ ਦਰਬਾਰੀਆਂ ਨੇ ਕਿਹਾ ਕਿ ਇਹ ਦੋਵੇਂ (ਮੂਸਾ ਤੇ ਹਾਰੂਨ) ਜਾਦੂਗਰ ਹੀ ਹਨ ਅਤੇ ਉਹਨਾਂ ਦੀ ਇੱਛਾ ਇਹੋ ਹੈ ਕਿ ਆਪਣੇ ਜਾਦੂ ਦੇ ਜ਼ੋਰ ਨਾਲ ਤੁਹਾਨੂੰ ਸਾਰਿਆਂ ਨੂੰ ਤੁਹਾਡੇ ਦੇਸ਼ ਵਿਚੋਂ ਕੱਢ ਦੇਣ ਅਤੇ ਤੁਹਾਡੇ ਇਸ ਆਦਰਸ਼ ਜੀਵਨ ਪ੍ਰਣਾਲੀ ਨੂੰ ਬਰਬਾਦ ਕਰ ਦੇਣ। 64. ਸੋ ਤੁਸੀਂ ਆਪਣੇ ਸਾਰੇ ਉਪਾਵਾਂ ਨੂੰ ਜਮਾਂ ਕਰ ਲਵੋ ਅਤੇ ਇਕਜੁੱਟ ਹੋਕੇ ਆਓ, ਅੱਜ ਜਿਹੜਾ ਭਾਰੂ ਰਹੇਗਾ ਉਹੀਓ ਬਾਜ਼ੀ ਜਿੱਤ ਜਾਵੇਗਾ।

- Punjabi Translation - Arif Halim

อ่านต่อ

บันทึกและข้อคิด

คุณไม่มีบันทึกหรือข้อคิดเห็นใดๆ เกี่ยวกับข้อความนี้

Notes placeholders

จงเชื่อมโยงกับอัลกุรอานเสมอ ❤️

ข้อเตือนใจสั้นๆ ที่มีความหมาย เพื่อให้เราได้เริ่มต้นใหม่ ไตร่ตรอง และเชื่อมโยงกับอัลกุรอานอยู่เสมอ

อ่าน ฟัง ค้นหา และไตร่ตรองคัมภีร์อัลกุรอาน

Quran.com คือแพลตฟอร์มที่ผู้คนหลายล้านคนทั่วโลกไว้วางใจให้ใช้เพื่ออ่าน ค้นหา ฟัง และใคร่ครวญอัลกุรอานในหลากหลายภาษา Quran.com มีทั้งคำแปล ตัฟซีร บทอ่าน คำแปลทีละคำ และเครื่องมือสำหรับการศึกษาอย่างลึกซึ้ง ทำให้ทุกคนสามารถเข้าถึงอัลกุรอานได้

ในฐานะซอดาเกาะฮ์ ญาริยาห์ Quran.com มุ่งมั่นที่จะช่วยให้ผู้คนเชื่อมโยงกับอัลกุรอานอย่างลึกซึ้ง Quran.com ได้รับการสนับสนุนจาก Quran.Foundation ซึ่งเป็นองค์กรไม่แสวงหาผลกำไร 501(c)(3) และยังคงเติบโตอย่างต่อเนื่องในฐานะแหล่งข้อมูลฟรีที่มีคุณค่าสำหรับทุกคน อัลฮัมดุลิลลาฮ์

นำทาง
หน้าหลัก
วิทยุอัลกุรอาน
ผู้อ่าน
เกี่ยวกับเรา
นักพัฒนา
อัพเดทผลิตภัณฑ์
แนะนำติชม
ช่วยเหลือ
บริจาค
โครงการของเรา
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
โครงการไม่แสวงหากำไรที่เป็นเจ้าของ บริหารจัดการ หรือได้รับการสนับสนุนโดย Quran.Foundation
ลิงค์ยอดนิยม
ดุอาจากอัลกุรอาน
โองการอัลกุรอานประจำวัน
อายะห์กุรซี
ยาซีน
อัลมุลก์
อัรเราะห์มาน
อัลวากิอะฮ์
อัลกะห์ฟ
อัลมุซซัมมิล
แผนผังเว็บไซต์ความเป็นส่วนตัวข้อกำหนดและเงื่อนไข
© 2026 Quran.com. สงวนลิขสิทธิ์
มีส่วนช่วย