Masuk
Masuk
Masuk
Pilih Bahasa

Taha 20:73 انا امنا بربنا ليغفر لنا خطايانا وما اكرهتنا عليه من السحر والله خير وابقى ٧٣

Halaman 285 · Juz 16

اِنَّاۤ
اٰمَنَّا
بِرَبِّنَا
لِیَغْفِرَ
لَنَا
خَطٰیٰنَا
وَمَاۤ
اَكْرَهْتَنَا
عَلَیْهِ
مِنَ
السِّحْرِ ؕ
وَاللّٰهُ
خَیْرٌ
وَّاَبْقٰی
۟
ਅਸੀਂ (ਜਾਦੂਗਰ) ਇਸ ਲਈ ਆਪਣੇ ਪਾਲਣਹਾਰ ’ਤੇ ਈਮਾਨ ਲਿਆਏ ਹਾਂ ਕਿ ਉਹ ਸਾਡੀਆਂ ਗ਼ਲਤੀਆਂ ਨੂੰ ਮੁਆਫ਼ ਕਰ ਦੇਵੇਗਾ ਅਤੇ (ਵਿਸ਼ੇਸ਼ ਕਰ) ਇਹ ਜਾਦੂਗਰੀ, ਜਿਸ ਲਈ ਤੂੰ ਸਾਨੂੰ ਮਜਬੂਰ ਕੀਤਾ ਹੈ। ਅੱਲਾਹ ਹੀ ਵਧੀਆ (ਬਦਲਾ ਦੇਣ ਵਾਲਾ) ਹੈ ਅਤੇ ਉਹੀਓ ਸਦਾ ਰਹਿਣ ਵਾਲਾ ਹੈ।
reading-goal:continue-reading

Membaca q-and-a.tafsir

Ibn Kathir (Abridged)

Fir`awn's turning against the Magicians, His threatening Them and Their Reply

Allah, the Exalted, informs of Fir`awn's disbelief, obstinance, transgression and haughtiness against the truth in favor of falsehood. When he saw what he saw of the magnificent miracle and the great sign, and he saw those

…

Fir`awn's turning against the Magicians, His threatening Them and Their Reply

Allah, the Exalted, informs of Fir`awn's disbelief, obstinance, transgres

…
Melihat tafsirs

Membaca related-content

65. (ਜਾਦੂਗਰ) ਆਖਣ ਲੱਗੇ ਕਿ ਹੇ ਮੂਸਾ! ਤੂੰ ਪਹਿਲਾਂ (ਜਾਦੂ) ਸੁੱਟੇਗਾ ਜਾਂ ਅਸੀਂ ਹੀ ਪਹਿਲਾਂ ਸੁੱਟੀਏ। 66. ਮੂਸਾ ਨੇ ਕਿਹਾ ਕਿ ਨਹੀਂ ਤੁਸੀਂ ਹੀ ਪਹਿਲ ਕਰੋ! (ਜਦੋਂ ਜਾਦੂ ਲਈ ਜਾਦੂਗਰਾਂ ਨੇ ਰੱਸੀਆਂ ਤੇ ਸੋਟੀਆਂ ਸੁਟੀਆਂ ਤਾਂ) ਮੂਸਾ ਨੂੰ ਇੰਜ ਮਹਿਸੂਸ ਹੋਣ ਲੱਗ ਪਿਆ ਕਿ ਜਿਵੇਂ ਉਹਨਾਂ (ਜਾਦੂਗਰਾਂ) ਦੀਆਂ ਰੱਸੀਆਂ ਤੇ ਸੋਟੀਆਂ ਜਾਦੂ ਦੇ ਕਾਰਨ ਨੱਸ ਭੱਜ ਰਹੀਆਂ ਹਨ। 67. (ਇਹ ਵੇਖ ਕੇ) ਮੂਸਾ ਆਪਣੇ ਮਨ ਹੀ ਮਨ ਵਿਚ ਡਰ ਮਹਿਸੂਸ ਕਰਨ ਲਗਿਆ। 68. ਤਾਂ ਅਸੀਂ ਫ਼ਰਮਾਇਆ ਕਿ ਉੱਕਾ ਨਾ ਡਰ, ਤੂੰ ਹੀ ਭਾਰੂ ਰਹੇਗਾ। 69. ਅਤੇ ਤੇਰੇ ਸੱਜੇ ਹੱਥ ਵਿਚ ਜੋ (ਲਾਠੀ) ਹੈ ਉਸ ਨੂੰ ਸੁੱਟ ਦੇ, ਉਹਨਾਂ (ਜਾਦੂਗਰਾਂ) ਨੇ ਜੋ ਵੀ ਕਾਰੀਗਰੀ (ਕਰਤੱਬ) ਵਿਖਾਈ ਹੈ ਉਹ ਉਹਨਾਂ ਸਭ ਨੂੰ ਨਿਗਲ ਜਾਵੇਗੀ। ਉਹਨਾਂ ਨੇ ਜੋ ਵੀ ਬਣਾਇਆ ਹੈ ਉਹ ਸਭ ਜਾਦੂਗਰੀ ਦਾ ਸਾਂਗ ਹੈ ਅਤੇ ਜਾਦੂਗਰ ਕਦੇ ਵੀ ਸਫ਼ਲ ਨਹੀਂ ਹੋ ਸਕਦਾ ਭਾਵੇਂ ਕਿਤਿਓ ਵੀ ਆਵੇ। 70. (ਜਿਵੇਂ ਹੀ) ਮੂਸਾ ਨੇ ਆਪਣੀ ਸੋਟੀ ਸੁੱਟੀ, ਸੋਟੀ ਇਕ ਅਜਗਰ ਬਣ ਗਈ ਅਤੇ ਜਾਦੂਗਰਾਂ ਵੱਲੋਂ ਸੁੱਟੀਆਂ ਹੋਇਆ ਸੋਟੀਆਂ ਦੇ ਬਣੇ ਹੋਏ ਸੱਪਾਂ ਨੂੰ ਖਾ ਗਈ, ਜਦੋਂ ਜਾਦੂਗਰਾਂ ਨੇ ਇਹ ਵੇਖਿਆ ਤਾਂ ਸਾਰੇ ਜਾਦੂਗਰ ਸਿਜਦੇ ਵਿਚ ਡਿਗ ਪਏ ਅਤੇ ਕਹਿਣ ਲੱਗੇ ਕਿ ਅਸੀਂ ਮੂਸਾ ਤੇ ਹਾਰੂਨ ਦੇ ਰੱਬ ’ਤੇ ਈਮਾਨ ਲਿਆਏ ਹਾਂ। 71. ਫ਼ਿਰਔਨ ਨੇ (ਗੁੱਸੇ ਵਿਚ) ਆਖਿਆ ਕਿ ਮੈਥੋਂ ਪੁੱਛੇ ਬਿਨਾਂ ਹੀ ਤੁਸੀਂ ਉਸ (ਅੱਲਾਹ) ’ਤੇ ਈਮਾਨ ਲੈ ਆਏ ? ਅਸਲ ਵਿਚ ਇਹ (ਮੂਸਾ) ਤੁਹਾਡਾ ਗੂਰੁ ਹੈ ਜਿਸ ਤੋਂ ਤੁਸੀਂ ਜਾਦੂ ਸਿੱਖਦੇ ਹੋ। ਮੈਂ ਤੁਹਾਡਾ ਇਕ ਪਾਸੇ ਦਾ ਹੱਥ ਅਤੇ ਦੂਜੇ ਪਾਸੇ ਦਾ ਪੈਰ ਵਢਾ ਦਿਆਂਗਾ ਅਤੇ ਤੁਹਾਨੂੰ ਸਾਰਿਆਂ ਨੂੰ ਖਜੂਰ ਦੇ ਪੋਰਿਆਂ ’ਤੇ ਸੂਲੀ ’ਤੇ ਚਾੜ੍ਹਾਂਗਾ ਅਤੇ ਫੇਰ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਸਾਡੇ ਦੋਹਾਂ (ਅੱਲਾਹ ਤੇ ਫ਼ਿਰਔਨ) ਵਿੱਚੋਂ ਕਿਸ ਦੀ ਸਜ਼ਾ ਵਧੇਰੇ ਕਰੜੀ ਤੇ ਸਦੀਵੀ ਹੈ। 72. ਉਹਨਾਂ (ਜਾਦੂਗਰਾਂ) ਨੇ ਜਵਾਬ ਵਿਚ ਕਿਹਾ ਕਿ ਇਹ ਗੱਲ ਅਸੰਭਵ ਹੈ ਕਿ ਉਹਨਾਂ ਦਲੀਲਾਂ ਦੇ ਅੱਗੇ ਜਿਹੜੀਆਂ ਸਾਡੇ ਸਾਹਮਣੇ ਆ ਚੁੱਕੀਆਂ ਹਨ ਅਤੇ ਉਸ ਅੱਲਾਹ ਦੀ ਜ਼ਾਤ ਦੇ ਮੁਕਾਬਲੇ ਵਿਚ ਜਿਸ ਨੇ ਸਾਨੂੰ ਪੈਦਾ ਕੀਤਾ ਹੈ, ਅਸੀਂ ਤੈਨੂੰ (ਫ਼ਿਰਔਨ ਨੂੰ) ਪਹਿਲ ਦੇਇਏ। ਹੁਣ ਜੋ ਵੀ ਤੂੰ ਕਰਨਾ ਚਾਹੁੰਦਾ ਹੈ ਕਰ ਲੈ। ਤੂੰ ਜੋ ਵੀ ਹੁਕਮ ਚਲਾ ਸਕਦਾ ਹੈ ਉਹ ਕੇਵਲ ਇਸੇ ਜੀਵਨ ਤਕ ਹੀ ਸੀਮਤ ਹੈ। 73. ਅਸੀਂ (ਜਾਦੂਗਰ) ਇਸ ਲਈ ਆਪਣੇ ਪਾਲਣਹਾਰ ’ਤੇ ਈਮਾਨ ਲਿਆਏ ਹਾਂ ਕਿ ਉਹ ਸਾਡੀਆਂ ਗ਼ਲਤੀਆਂ ਨੂੰ ਮੁਆਫ਼ ਕਰ ਦੇਵੇਗਾ ਅਤੇ (ਵਿਸ਼ੇਸ਼ ਕਰ) ਇਹ ਜਾਦੂਗਰੀ, ਜਿਸ ਲਈ ਤੂੰ ਸਾਨੂੰ ਮਜਬੂਰ ਕੀਤਾ ਹੈ। ਅੱਲਾਹ ਹੀ ਵਧੀਆ (ਬਦਲਾ ਦੇਣ ਵਾਲਾ) ਹੈ ਅਤੇ ਉਹੀਓ ਸਦਾ ਰਹਿਣ ਵਾਲਾ ਹੈ। 74. ਅਸਲ ਵਿਚ ਜੋ ਵੀ ਵਿਅਕਤੀ ਅਪਰਾਧੀ ਬਣ ਕੇ ਅੱਲਾਹ ਦੇ ਹਜ਼ੂਰ ਪੇਸ਼ ਹੋਵੇਗਾ ਉਸ ਲਈ ਨਰਕ ਹੈ ਜਿੱਥੇ ਨਾ ਤਾਂ ਉਹ ਮਰ ਸਕੇਗਾ ਤੇ ਨਾ ਹੀ ਜੀ ਸਕੇਗਾ। 75. ਅਤੇ ਜਿਹੜਾ ਵੀ ਈਮਾਨ ਦੀ ਹਾਲਤ ਵਿਚ ਹਾਜ਼ਰ ਹੋਵੇਗਾ ਅਤੇ ਉਸ ਨੇ ਅਮਲ ਵੀ ਨੇਕ ਕੀਤੇ ਹੋਣਗੇ ਉਸ ਲਈ ਉੱਚੇ-ਉੱਚੇ ਮਰਾਤਬੇ ਹੋਣਗੇ। 76. ਭਾਵ ਰਹਿਣ ਲਈ ਸਦਾ ਬਹਾਰ ਬਾਗ਼ ਹੋਣਗੇ, ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹੋਣਗੀਆਂ, ਜਿੱਥੇ ਉਹ (ਨੇਕ ਲੋਕ) ਹਮੇਸ਼ਾ ਲਈ ਰਹਿਣਗੇ। ਇਹੋ ਇਨਾਮ ਹੈ ਹਰ ਉਸ ਵਿਅਕਤੀ ਦਾ ਜਿਹੜਾ (ਗੁਨਾਹਾਂ ਤੋਂ) ਪਾਕ ਹੋਵੇਗਾ।

- Punjabi Translation - Arif Halim

reading-goal:continue-reading

Catatan dan Refleksi

reflection-not-available

Notes placeholders

Tetap Terhubung dengan Al-Quran ❤️

Pengingat singkat dan bermakna untuk menyegarkan diri, merenung, dan tetap terhubung dengan Al-Quran.

Baca, Dengarkan, Cari, dan Renungkan Al Quran

Quran.com adalah platform tepercaya yang digunakan jutaan orang di seluruh dunia untuk membaca, mencari, mendengarkan, dan merefleksikan Al-Qur'an dalam berbagai bahasa. Platform ini menyediakan terjemahan, tafsir, tilawah, terjemahan kata demi kata, dan berbagai alat untuk pembelajaran yang lebih mendalam, sehingga Al-Qur'an dapat diakses oleh semua orang.

Sebagai sebuah Sadaqah Jariyah, Quran.com berdedikasi untuk membantu orang-orang terhubung secara mendalam dengan Al-Qur'an. Didukung oleh Quran.Foundation , sebuah organisasi nirlaba 501(c)(3), Quran.com terus berkembang sebagai referensi yang sangat bernilai dan gratis untuk semua orang, Alhamdulillah.

Navigasi
Halaman Utama
Radio Qur'an
Qari
Tentang Kami
Pengembang
Pengkinian Produk
Beri Masukan
Bantuan
Menyumbang
Proyek Kami
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Proyek nirlaba yang dimiliki, dikelola, atau disponsori oleh Quran.Foundation
Link populer
Doa-doa dari Al-Quran
Ayat Al-Quran Hari Ini
Ayat Kursi
Surah Yasin
Surah Al Mulk
Surah Ar-Rahman
Surah Al Waqi'ah
Surah Al Kahfi
Surah Al Muzzammil
Peta situsKerahasiaanSyarat dan Ketentuan
© 2026 Quran.com. Hak Cipta Terlindungi
Menyumbang