Log masuk
Log masuk
Log masuk
Pilih Bahasa

Yaa siin 36:41 واية لهم انا حملنا ذريتهم في الفلك المشحون ٤١

Halaman 443 · Juz 23

وَءَايَةٞ
لَّهُمۡ
أَنَّا
حَمَلۡنَا
ذُرِّيَّتَهُمۡ
فِي
ٱلۡفُلۡكِ
ٱلۡمَشۡحُونِ
٤١
ਉਹਨਾਂ (ਰੱਬ ਦੇ ਇਨਕਾਰੀਆਂ) ਲਈ ਇਕ ਨਿਸ਼ਾਨੀ ਇਹ ਵੀ ਹੈ ਕਿ ਅਸੀਂ ਉਹਨਾਂ ਦੀ ਨਸਲ ਨੂੰ (ਨੂਹ ਦੀ) ਭਰੀ ਹੋਈ ਕਿਸ਼ਤੀ ਵਿਚ ਸਵਾਰ ਕੀਤਾ।
reading-goal:continue-reading

Baca q-and-a.tafsir

Ibn Kathir (Abridged)

Among the Signs of Allah is that He carried Them in the laden Ship

Allah tells us: another sign for them of His might and power is that He has subjugated the sea to carry ships, including -- most significantly -- the ship of Nuh , peace be upon him, in which Allah saved him and the believers, apart f

…

Among the Signs of Allah is that He carried Them in the laden Ship

Allah tells us: another sign for them of His might and power is that He has subjugat

…
Lihat tafsirs

Baca related-content

41. ਉਹਨਾਂ (ਰੱਬ ਦੇ ਇਨਕਾਰੀਆਂ) ਲਈ ਇਕ ਨਿਸ਼ਾਨੀ ਇਹ ਵੀ ਹੈ ਕਿ ਅਸੀਂ ਉਹਨਾਂ ਦੀ ਨਸਲ ਨੂੰ (ਨੂਹ ਦੀ) ਭਰੀ ਹੋਈ ਕਿਸ਼ਤੀ ਵਿਚ ਸਵਾਰ ਕੀਤਾ। 42. ਅਤੇ ਅਸੀਂ ਉਹਨਾਂ ਲਈ ਅਜਿਹੀਆਂ ਕਈ ਚੀਜ਼ਾਂ ਹੋਰ ਵੀ ਪੈਦਾ ਕੀਤੀਆਂ ਜਿਨ੍ਹਾਂ ’ਤੇ ਉਹ ਸਵਾਰ ਹੁੰਦੇ ਹਨ। 43. ਜੇਕਰ ਅਸੀਂ ਚਾਹੀਏ ਤਾਂ ਉਹਨਾਂ ਨੂੰ ਡੋਬ ਦਈਏ, ਫੇਰ ਨਾ ਤਾਂ ਕੋਈ ਉਹਨਾਂ ਦੀਆਂ ਅਰਦਾਸਾਂ ਸੁਣਨ ਵਾਲਾ ਹੋਵੇਗਾ ਅਤੇ ਨਾ ਹੀ ਉਹਨਾਂ ਨੂੰ ਬਚਾਇਆ ਜਾ ਸਕੇਗਾ। 44. ਪ੍ਰੰਤੂ (ਉਹਨਾਂ ਦਾ ਬਚਾਓ) ਸਾਡੀ ਮਿਹਰਾਂ ’ਤੇ ਨਿਰਭਰ ਹੈ ਅਤੇ ਇਕ ਖ਼ਾਸ ਸਮੇਂ ਤਕ (ਭਾਵ ਮਰਨ ਤੱਕ) ਉਹਨਾਂ ਨੂੰ ਜੀਵਨ ਦਾ ਲਾਭ ਦੇ ਰਹੇ ਹਾਂ। 45. ਜਦੋਂ ਉਹਨਾਂ ਨੂੰ ਕਿਹਾ ਜਾਂਦਾ ਹੈ ਕਿ ਉਸ ਅਜ਼ਾਬ ਤੋਂ ਡਰੋ ਜਿਹੜਾ ਤੁਹਾਡੇ ਸਾਹਮਣੇ (ਸੰਸਾਰ ਵਿਚ) ਹੈ ਅਤੇ ਜਿਹੜਾ ਤੁਹਾਡੇ ਪਿੱਛੇ (ਪਰਲੋਕ ਵਿਚ) ਹੈ ਤਾਂ ਜੋ ਤੁਹਾਡੇ ’ਤੇ ਰਹਿਮ ਕੀਤਾ ਜਾਵੇ (ਤਾਂ ਉਹ ਕੰਨੀ ਕਤਰਾਉਂਦੇ ਹਨ)। 46. ਅਤੇ ਉਹਨਾਂ ਦੇ ਰੱਬ ਦੀਆਂ ਨਿਸ਼ਾਨੀਆਂ ਵਿੱਚੋਂ ਜਿਹੜੀ ਵੀ ਨਿਸ਼ਾਨੀ ਉਹਨਾਂ ਕੋਲ ਆਉਂਦੀ ਹੈ ਤਾਂ ਉਸ ਤੋਂ ਮੂੰਹ ਫੇਰ ਲੈਂਦੇ ਹਨ। 47. ਜਦੋਂ ਉਹਨਾਂ ਨੂੰ ਕਿਹਾ ਜਾਂਦਾ ਹੈ ਕਿ ਜੋ ਅੱਲਾਹ ਨੇ ਤੁਹਾਨੂੰ ਦਿੱਤਾ ਹੈ ਉਸ (ਮਾਲ) ਵਿੱਚੋਂ ਖ਼ਰਚ ਕਰੋ, ਤਾਂ ਉਹ ਕਾਫ਼ਿਰ ਈਮਾਨ ਵਾਲਿਆਂ ਨੂੰ ਕਹਿੰਦੇ ਹਨ, ਕੀ ਅਸੀਂ ਇਹਨਾਂ ਨੂੰ ਖਵਾਈਏ? ਜੇ ਅੱਲਾਹ ਚਾਹੁੰਦਾ ਤਾਂ ਇਹਨਾਂ ਨੂੰ ਆਪ ਹੀ ਖੁਆ ਦਿੰਦਾ। ਤੁਸੀਂ ਤਾਂ ਕੁਰਾਹੇ ਪਏ ਹੋਏ ਹੋ। 48. ਇਹ (ਕਾਫ਼ਿਰ) ਆਖਦੇ ਹਨ ਕਿ ਇਹ (ਕਿਆਮਤ ਆਉਣ ਦਾ) ਵਚਨ ਕਦੋਂ ਪੂਰਾ ਹੋਵੇਗਾ, (ਹੇ ਨਬੀ!) ਜੇ ਤੁਸੀਂ ਸੱਚੇ ਹੋ ਤਾਂ ਦੱਸੋ। 49. (ਹੇ ਨਬੀ!) ਉਹ ਤਾਂ ਇਕ ਕਰੜੀ ਜਿਹੀ ਚੀਕ ਦੀ ਉਡੀਕ ਕਰ ਰਹੇ ਹਨ ਅਤੇ ਉਹ ਉਹਨਾਂ ਨੂੰ (ਅਚਣਚੇਤ) ਆ ਨੱਪੇਗੀ ਅਤੇ ਉਸ ਸਮੇਂ ਉਹ ਆਪਸ ਵਿਚ ਝਗੜ ਰਹੇ ਹੋਣਗੇ। 50. (ਉਸ ਸਮੇਂ) ਨਾ ਤਾਂ ਉਹ ਕੋਈ ਵਸੀਅਤ ਕਰ ਸਕਣਗੇ ਅਤੇ ਨਾ ਹੀ ਆਪਣੇ ਪਰਿਵਾਰ ਵੱਲ ਆ ਸਕਣਗੇ।

- Punjabi Translation - Arif Halim

reading-goal:continue-reading

Nota dan Renungan

reflection-not-available

Notes placeholders

Kekal Terhubung dengan Al-Quran ❤️

Peringatan ringkas yang bermakna untuk menetapkan semula, merenung dan kekal terhubung dengan al-Quran.

Baca, Dengar, Cari, dan Renungkan Al-Quran

Quran.com ialah platform dipercayai yang digunakan oleh berjuta-juta orang di seluruh dunia untuk membaca, mencari, mendengar dan merenung Al-Quran dalam pelbagai bahasa. Ia menyediakan terjemahan, tafsir, bacaan, terjemahan perkataan demi perkataan, dan alat untuk kajian yang lebih mendalam, menjadikan al-Quran boleh diakses oleh semua orang.

Sebagai Sadaqah Jariyah, Quran.com berdedikasi untuk membantu orang ramai berhubung secara mendalam dengan al-Quran. Disokong oleh Quran.Foundation , sebuah organisasi bukan untung 501(c)(3), Quran.com terus berkembang sebagai sumber percuma dan berharga untuk semua, Alhamdulillah.

Navigasi
Halaman Utama
Radio Al-Quran
Qari
Tentang Kami
Pemaju (Developers)
Kemas kini produk
Maklum balas
Bantuan
Derma
Projek Kami
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Projek tanpa untung yang dimiliki, diurus atau ditaja oleh Quran.Foundation
Pautan yang di gemari
Doa-doa daripada Al-Quran
Ayat Al-Quran Hari Ini
Ayatul Kursi
Surah Yaseen
Surah Al Mulk
Surah Ar-Rahman
Surah Al Waqi'ah
Surah Al Kahf
Surah Al Muzzammil
Peta lamanPrivasiTerma dan Syarat
© 2026 Quran.com. Hak cipta terpelihara
Sumbangan