Sign in
Sign in
Sign in
Select Language
English
العربية
বাংলা
فارسی
Français
Indonesia
Italiano
Dutch
Português
русский
Shqip
ภาษาไทย
Türkçe
اردو
简体中文
Melayu
Español
Kiswahili
Tiếng Việt
36. chapter:full-surah-seo-heading
Ya Sin
chapter:full-surah-seo-visible-intro quran-reader:translation-by Arif Halim.
Listen
info
Translation
bismillah
36:1
يس ١
يسٓ ١
يسٓ
١
ਯਾ, ਸੀਨ।
quran-reader:tafsirs
Lessons
Reflections
36:2
والقران الحكيم ٢
وَٱلْقُرْءَانِ ٱلْحَكِيمِ ٢
وَٱلۡقُرۡءَانِ
ٱلۡحَكِيمِ
٢
ਕਸਮ ਹੈ ਹਿਕਮਤ ਭਰੇ .ਕੁਰਆਨ ਦੀ।
quran-reader:tafsirs
Lessons
Reflections
36:3
انك لمن المرسلين ٣
إِنَّكَ لَمِنَ ٱلْمُرْسَلِينَ ٣
إِنَّكَ
لَمِنَ
ٱلۡمُرۡسَلِينَ
٣
ਨਿਰਸੰਦੇਹ, ਤੁਸੀਂ (ਹੇ ਮੁਹੰਮਦ!) ਪੈਗ਼ੰਬਰਾਂ ਵਿੱਚੋਂ ਹੀ ਹੋ।
quran-reader:tafsirs
Lessons
Reflections
36:4
على صراط مستقيم ٤
عَلَىٰ صِرَٰطٍۢ مُّسْتَقِيمٍۢ ٤
عَلَىٰ
صِرَٰطٖ
مُّسۡتَقِيمٖ
٤
ਅਤੇ ਸਿੱਧੇ ਰਾਹ ’ਤੇ ਹੋ।
quran-reader:tafsirs
Lessons
Reflections
36:5
تنزيل العزيز الرحيم ٥
تَنزِيلَ ٱلْعَزِيزِ ٱلرَّحِيمِ ٥
تَنزِيلَ
ٱلۡعَزِيزِ
ٱلرَّحِيمِ
٥
ਇਹ (.ਕੁਰਆਨ) ਜ਼ੋਰਾਵਰ ਤੇ ਮਿਹਰਾਂ ਵਾਲੇ (ਅੱਲਾਹ) ਵੱਲੋਂ ਉਤਾਰਿਆ ਗਿਆ ਹੈ।
quran-reader:tafsirs
Lessons
Reflections
36:6
لتنذر قوما ما انذر اباوهم فهم غافلون ٦
لِتُنذِرَ قَوْمًۭا مَّآ أُنذِرَ ءَابَآؤُهُمْ فَهُمْ غَـٰفِلُونَ ٦
لِتُنذِرَ
قَوۡمٗا
مَّآ
أُنذِرَ
ءَابَآؤُهُمۡ
فَهُمۡ
غَٰفِلُونَ
٦
ਤਾਂ ਜੋ ਤੁਸੀਂ ਉਹਨਾਂ ਲੋਕਾਂ ਨੂੰ (ਕਿਆਮਤ ਤੋਂ) ਡਰਾਵੋ ਜਿਨ੍ਹਾਂ ਦੇ ਪਿਓ ਦਾਦਿਆਂ ਨੂੰ ਡਰਾਇਆ ਨਹੀਂ ਗਿਆ ਸੀ, ਇਸੇ ਕਾਰਨ ਉਹ ਵੀ (ਨਕਰ ਤੋਂ) ਬੇਪਰਵਾਹ ਹਨ।
quran-reader:tafsirs
Lessons
Reflections
36:7
لقد حق القول على اكثرهم فهم لا يومنون ٧
لَقَدْ حَقَّ ٱلْقَوْلُ عَلَىٰٓ أَكْثَرِهِمْ فَهُمْ لَا يُؤْمِنُونَ ٧
لَقَدۡ
حَقَّ
ٱلۡقَوۡلُ
عَلَىٰٓ
أَكۡثَرِهِمۡ
فَهُمۡ
لَا
يُؤۡمِنُونَ
٧
ਨਿਰਸੰਦੇਹ, ਉਹਨਾਂ ਦੀ ਬਹੁ ਗਿਣਤੀ ਅੱਲਾਹ ਦੇ ਫ਼ੈਸਲੇ (ਭਾਵ ਅਜ਼ਾਬ) ਦੀ ਭਾਗੀ ਬਣ ਚੁੱਕੀ ਹੈ, ਸੋ ਇਹ ਈਮਾਨ ਨਹੀਂ ਲਿਆਉਣਗੇ।
quran-reader:tafsirs
Lessons
Reflections
36:8
انا جعلنا في اعناقهم اغلالا فهي الى الاذقان فهم مقمحون ٨
إِنَّا جَعَلْنَا فِىٓ أَعْنَـٰقِهِمْ أَغْلَـٰلًۭا فَهِىَ إِلَى ٱلْأَذْقَانِ فَهُم مُّقْمَحُونَ ٨
إِنَّا
جَعَلۡنَا
فِيٓ
أَعۡنَٰقِهِمۡ
أَغۡلَٰلٗا
فَهِيَ
إِلَى
ٱلۡأَذۡقَانِ
فَهُم
مُّقۡمَحُونَ
٨
ਅਸਾਂ ਉਹਨਾਂ ਦੇ ਗਲਾਂ ਵਿਚ ਸੰਗਲ ਪਾ ਛੱਡੇ ਹਨ, ਜਿਹੜੇ ਉਹਨਾਂ ਦੀਆਂ ਠੋਡੀਆਂ ਤੀਕ ਹਨ ਇਸ ਲਈ ਉਹ ਸਿਰ ਚੁੱਕੀਂ ਖੜ੍ਹੇ ਹਨ।
quran-reader:tafsirs
Lessons
Reflections
36:9
وجعلنا من بين ايديهم سدا ومن خلفهم سدا فاغشيناهم فهم لا يبصرون ٩
وَجَعَلْنَا مِنۢ بَيْنِ أَيْدِيهِمْ سَدًّۭا وَمِنْ خَلْفِهِمْ سَدًّۭا فَأَغْشَيْنَـٰهُمْ فَهُمْ لَا يُبْصِرُونَ ٩
وَجَعَلۡنَا
مِنۢ
بَيۡنِ
أَيۡدِيهِمۡ
سَدّٗا
وَمِنۡ
خَلۡفِهِمۡ
سَدّٗا
فَأَغۡشَيۡنَٰهُمۡ
فَهُمۡ
لَا
يُبۡصِرُونَ
٩
ਅਤੇ ਅਸੀਂ ਉਹਨਾਂ ਦੇ ਅੱਗੇ (ਨਫ਼ਰਤ ਦੀ) ਇਕ ਕੰਧ ਖੜ੍ਹੀ ਕਰ ਛੱਡੀ ਹੈ ਅਤੇ ਇਕ ਕੰਧ ਉਹਨਾਂ ਦੇ ਪਿੱਛੇ, ਜਿਸ ਨਾਲ ਅਸੀਂ ਉਹਨਾਂ ਦੀਆਂ ਅੱਖਾਂ ਨੂੰ ਢੱਕ ਦਿੱਤਾ ਹੈ, ਹੁਣ ਉਹ (ਹੱਕ ਸੱਚ) ਵੇਖ ਨਹੀਂ ਸਕਦੇ।
quran-reader:tafsirs
Lessons
Reflections
36:10
وسواء عليهم اانذرتهم ام لم تنذرهم لا يومنون ١٠
وَسَوَآءٌ عَلَيْهِمْ ءَأَنذَرْتَهُمْ أَمْ لَمْ تُنذِرْهُمْ لَا يُؤْمِنُونَ ١٠
وَسَوَآءٌ
عَلَيۡهِمۡ
ءَأَنذَرۡتَهُمۡ
أَمۡ
لَمۡ
تُنذِرۡهُمۡ
لَا
يُؤۡمِنُونَ
١٠
(ਹੇ ਨਬੀ!) ਤੁਸੀਂ ਭਾਵੇਂ ਉਹਨਾਂ ਨੂੰ ਡਰਾਓ ਜਾਂ ਨਾ ਡਰਾਓ, ਉਹਨਾਂ ਲਈ ਇਕ ਬਰਾਬਰ ਹੈ। ਉਹ ਈਮਾਨ ਨਹੀਂ ਲਿਆਉਣਗੇ।
quran-reader:tafsirs
Lessons
Reflections
36:11
انما تنذر من اتبع الذكر وخشي الرحمان بالغيب فبشره بمغفرة واجر كريم ١١
إِنَّمَا تُنذِرُ مَنِ ٱتَّبَعَ ٱلذِّكْرَ وَخَشِىَ ٱلرَّحْمَـٰنَ بِٱلْغَيْبِ ۖ فَبَشِّرْهُ بِمَغْفِرَةٍۢ وَأَجْرٍۢ كَرِيمٍ ١١
إِنَّمَا
تُنذِرُ
مَنِ
ٱتَّبَعَ
ٱلذِّكۡرَ
وَخَشِيَ
ٱلرَّحۡمَٰنَ
بِٱلۡغَيۡبِۖ
فَبَشِّرۡهُ
بِمَغۡفِرَةٖ
وَأَجۡرٖ
كَرِيمٍ
١١
(ਹੇ ਨਬੀ!) ਤੁਸੀਂ ਤਾਂ ਕੇਵਲ ਉਸੇ ਵਿਅਕਤੀ ਨੂੰ ਹੀ ਡਰਾ ਸਕਦੇ ਹੋ ਜਿਹੜਾ ਨਸੀਹਤ (.ਕੁਰਆਨ) ਦੀ ਪੈਰਵੀ ਕਰੇ ਤੇ ਬਿਨਾਂ ਵੇਖੇ ਰਹਿਮਾਨ ਤੋਂ ਡਰੇ, ਸੋ ਤੁਸੀਂ ਉਸ ਵਿਅਕਤੀ ਨੂੰ ਬਖ਼ਸ਼ਿਸ਼ ਤੇ ਮਾਨ-ਸਨਮਾਨ ਵਾਲੇ ਬਦਲੇ (ਭਾਵ ਜੰਨਤ) ਦੀਆਂ ਖ਼ੁਸ਼ਖ਼ਬਰੀਆਂ ਸੁਣਾ ਦਿਓ।
quran-reader:tafsirs
Lessons
Reflections
36:12
انا نحن نحيي الموتى ونكتب ما قدموا واثارهم وكل شيء احصيناه في امام مبين ١٢
إِنَّا نَحْنُ نُحْىِ ٱلْمَوْتَىٰ وَنَكْتُبُ مَا قَدَّمُوا۟ وَءَاثَـٰرَهُمْ ۚ وَكُلَّ شَىْءٍ أَحْصَيْنَـٰهُ فِىٓ إِمَامٍۢ مُّبِينٍۢ ١٢
إِنَّا
نَحۡنُ
نُحۡيِ
ٱلۡمَوۡتَىٰ
وَنَكۡتُبُ
مَا
قَدَّمُواْ
وَءَاثَٰرَهُمۡۚ
وَكُلَّ
شَيۡءٍ
أَحۡصَيۡنَٰهُ
فِيٓ
إِمَامٖ
مُّبِينٖ
١٢
ਨਿਰਸੰਦੇਹ, ਅਸੀਂ ਹੀ ਮੁਰਦਿਆਂ ਨੂੰ (ਮੁੜ) ਜਿਊਂਦਾ ਕਰਾਂਗੇ ਅਤੇ ਜਿਹੜੇ ਕਰਮ ਉਹ ਅੱਗੇ (ਪਰਲੋਕ ਲਈ) ਭੇਜ ਚੁੱਕੇ ਹਨ, ਉਹਨਾਂ ਸਭ ਨੂੰ ਅਸੀਂ ਲਿਖ ਰਹੇ ਹਾਂ ਅਤੇ ਜਿਹੜੇ (ਚੰਗੇ ਜਾਂ ਮਾੜੇ) ਚਿੰਨ੍ਹ ਉਹ ਪਿੱਛੇ ਛੱਡ ਆਏ ਹਨ, ਉਹ ਵੀ ਦਰਜ ਕਰਦੇ ਹਾਂ। ਅਸੀਂ ਉਹਨਾਂ ਸਭ ਨੂੰ ਇਕ ਸਪਸ਼ਟ ਕਿਤਾਬ ਵਿਚ ਲਿਖ ਰੱਖਿਆ ਹੈ।
quran-reader:tafsirs
Lessons
Reflections
36:1
يس ١
يسٓ ١
يسٓ
١
ਯਾ, ਸੀਨ।
quran-reader:tafsirs
Lessons
Reflections