Iniciar sesión
Iniciar sesión
Iniciar sesión
Seleccionar idioma

Yúnus 10:27 والذين كسبوا السييات جزاء سيية بمثلها وترهقهم ذلة ما لهم من الله من عاصم كانما اغشيت وجوههم قطعا من الليل مظلما اولايك اصحاب النار هم فيها خالدون ٢٧

Página 212 · Juz 11

وَٱلَّذِينَ
كَسَبُواْ
ٱلسَّيِّـَٔاتِ
جَزَآءُ
سَيِّئَةِۭ
بِمِثۡلِهَا
وَتَرۡهَقُهُمۡ
ذِلَّةٞۖ
مَّا
لَهُم
مِّنَ
ٱللَّهِ
مِنۡ
عَاصِمٖۖ
كَأَنَّمَآ
أُغۡشِيَتۡ
وُجُوهُهُمۡ
قِطَعٗا
مِّنَ
ٱلَّيۡلِ
مُظۡلِمًاۚ
أُوْلَٰٓئِكَ
أَصۡحَٰبُ
ٱلنَّارِۖ
هُمۡ
فِيهَا
خَٰلِدُونَ
٢٧
ਅਤੇ ਜਿਨ੍ਹਾਂ ਨੇ ਭੈੜੇ ਕੰਮ ਕੀਤੇ ਉਹਨਾਂ ਨੂੰ ਬੁਰਾਈ ਦਾ ਬਦਲਾ ਉਸੇ ਬੁਰਾਈ ਦੇ ਬਰਾਬਰ ਹੀ ਮਿਲੇਗਾ ਅਤੇ ਹੀਣਤਾ ਉਹਨਾਂ ’ਤੇ ਛਾਈ ਹੋਈ ਹੋਵੇਗੀ। ਉਹਨਾਂ ਨੂੰ ਅੱਲਾਹ ਦੇ ਅਜ਼ਾਬ ਤੋਂ ਬਚਾਉਣ ਵਾਲਾ ਕੋਈ ਨਹੀਂ ਹੋਵੇਗਾ। ਇੰਜ ਲੱਗੇਗਾ ਜਿਵੇਂ ਉਹਨਾਂ ਦੇ ਚਿਹਰਿਆਂ ’ਤੇ ਰਾਤ ਦੇ ਕਾਲੇ ਪੜਦੇ ਪਏ ਹੋਏ ਹੋਣ। ਇਹੋ ਲੋਕ ਨਰਕੀ ਹਨ ਜਿੱਥੇ ਉਹ ਸਦਾ ਲਈ ਰਹਿਣਗੇ।
reading-goal:continue-reading

Leer q-and-a.tafsir

Ibn Kathir (Abridged)

The Reward of the Wicked Criminals

After Allah told us about the state of those happy people who have done right and He promised increase in reward, He continued to tell us about the unlucky, miserable ones. He told us about His justice with them. He will reward them with similar evil, without any in

…

The Reward of the Wicked Criminals

After Allah told us about the state of those happy people who have done right and He promised increase in reward, He

…
Ver tafsirs

Leer related-content

25. ਅੱਲਾਹ ਸਲਾਮਤੀ ਵਾਲੇ ਘਰ (ਭਾਵ ਜੰਨਤ) ਵੱਲ ਤੁਹਾਨੂੰ ਬੁਲਾਉਂਦਾ ਹੈ ਅਤੇ ਜਿਸ ਨੂੰ ਵੀ ਚਾਹੁੰਦਾ ਹੈ ਸਿੱਧੇ ਰਾਹ ਪਾ ਦਿੰਦਾ ਹੈ। 26. ਜਿਨ੍ਹਾਂ ਨੇ ਨੇਕੀਆਂ ਕੀਤੀਆਂ ਹਨ ਉਹਨਾਂ ਲਈ ਭਲਾਈ ਹੀ ਭਲਾਈ ਹੈ ਤੇ (ਦੀਦਾਰੇ ਈਲਾਹੀ ਵਰਗੇ) ਹੋਰ ਵੀ ਵਧੇਰੇ ਇਨਾਮ ਹਨ। ਉਹਨਾਂ ਦੇ ਚਿਹਰਿਆਂ ’ਤੇ ਕੋਈ ਕਾਲਖ ਤੇ ਰੁਸਵਾਈ ਨਹੀਂ ਹੋਵੇਗੀ। ਇਹੋ ਲੋਕ ਜੰਨਤੀ ਹਨ ਜਿੱਥੇ ਉਹ ਸਦਾ ਲਈ ਰਹਿਣਗੇਂ। 27. ਅਤੇ ਜਿਨ੍ਹਾਂ ਨੇ ਭੈੜੇ ਕੰਮ ਕੀਤੇ ਉਹਨਾਂ ਨੂੰ ਬੁਰਾਈ ਦਾ ਬਦਲਾ ਉਸੇ ਬੁਰਾਈ ਦੇ ਬਰਾਬਰ ਹੀ ਮਿਲੇਗਾ ਅਤੇ ਹੀਣਤਾ ਉਹਨਾਂ ’ਤੇ ਛਾਈ ਹੋਈ ਹੋਵੇਗੀ। ਉਹਨਾਂ ਨੂੰ ਅੱਲਾਹ ਦੇ ਅਜ਼ਾਬ ਤੋਂ ਬਚਾਉਣ ਵਾਲਾ ਕੋਈ ਨਹੀਂ ਹੋਵੇਗਾ। ਇੰਜ ਲੱਗੇਗਾ ਜਿਵੇਂ ਉਹਨਾਂ ਦੇ ਚਿਹਰਿਆਂ ’ਤੇ ਰਾਤ ਦੇ ਕਾਲੇ ਪੜਦੇ ਪਏ ਹੋਏ ਹੋਣ। ਇਹੋ ਲੋਕ ਨਰਕੀ ਹਨ ਜਿੱਥੇ ਉਹ ਸਦਾ ਲਈ ਰਹਿਣਗੇ। 28. ਉਹ ਦਿਨ ਜਦੋਂ ਅਸੀਂ ਸਾਰਿਆਂ ਨੂੰ ਇਕੱਠਾ ਕਰਾਂਗੇ ਫੇਰ ਮੁਸ਼ਰਿਕਾਂ ਨੂੰ ਕਹਾਂਗੇ ਕਿ ਤੁਸੀਂ ਤੇ ਤੁਹਾਡੇ ਸ਼ਰੀਕ ਆਪਣੀ-ਆਪਣੀ ਥਾਂ ’ਤੇ ਠਹਿਰੋ ਫੇਰ ਅਸੀਂ ਉਹਨਾਂ ਵਿਚਾਲੇ ਜੁਦਾਈ ਪਾ ਦਿਆਂਗੇ ਅਤੇ ਉਹਨਾਂ ਦੇ ਸ਼ਰੀਕ ਆਖਣਗੇ ਕਿ ਤੁਸੀਂ ਸਾਡੀ ਇਬਾਦਤ ਨਹੀਂ ਸੀ ਕਰਦੇ। 29. ਇਹ ਵੀ ਆਖਣਗੇ ਕਿ ਸਾਡੇ ਤੇ ਤੁਹਾਡੇ ਵਿਚਾਲੇ ਅੱਲਾਹ ਦੀ ਗਵਾਹੀ ਹੀ ਬਥੇਰੀ ਹੈ। ਅਸੀਂ (ਇਸ਼ਟ) ਤਾਂ ਤੁਹਾਡੀ ਇਬਾਦਤ ਤੋਂ ਉੱਕਾ ਹੀ ਬੇਖ਼ਬਰ ਹਾਂ। 30. ਉਸ ਵੇਲੇ ਹਰ ਵਿਅਕਤੀ ਆਪਣੇ (ਸੰਸਾਰ ਵਿਚ) ਕੀਤੇ ਹੋਏ ਕੰਮਾਂ ਦੀ ਜਾਂਚ ਕਰ ਲਵੇਗਾ ਅਤੇ ਇਹ ਸਾਰੇ ਹੀ ਲੋਕ ਅੱਲਾਹ ਵੱਲ, ਜਿਹੜਾ ਸਭ ਦਾ ਅਸਲੀ ਮਾਲਿਕ ਹੈ, ਪਰਤਾਏ ਜਾਣਗੇ ਅਤੇ ਜੋ ਕੁੱਝ ਵੀ ਉਹ (ਰੱਬ ਤੇ ਰਸੂਲ ਉੱਤੇ) ਝੂਠ ਘੜ੍ਹਿਆ ਕਰਦੇ ਸੀ, ਉਸ ਸਭ ਅਲੋਪ ਹੋ ਜਾਣਗੇ।

- Punjabi Translation - Arif Halim

reading-goal:continue-reading

Notas y Reflexiones.

reflection-not-available

Notes placeholders

Mantente conectado al Corán ❤️

Breves recordatorios significativos para reconectar, reflexionar y mantenerse conectado con el Corán.

Lea, escuche, busque y reflexione sobre el Corán

Quran.com es una plataforma confiable utilizada por millones de personas en todo el mundo para leer, buscar, escuchar y reflexionar sobre el Corán en varios idiomas. Ofrece traducciones, tafsir, recitaciones, traducción palabra por palabra y herramientas para un estudio más profundo, haciendo que el Corán sea accesible para todos.

Como Sadaqah Jariyah, Quran.com se dedica a ayudar a las personas a conectar profundamente con el Corán. Con el apoyo de Quran.Foundation , una organización sin fines de lucro 501(c)(3), Quran.com continúa creciendo como un recurso gratuito y valioso para todos, Alhamdulillah.

Navegar
Inicio
Radio Coránica
Recitadores
Sobre nosotros
Desarrolladores
Actualizaciones de productos
Retroalimentación
Ayuda
Donar
Nuestros Proyectos
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Proyectos sin fines de lucro adquiridos, administrados o patrocinados por Quran.Foundation
Enlaces populares
Súplicas del Corán
Versículo del Corán del día
Ayatul Kursi
Yasin
Al Mulk
Ar-Rahman
Al Waqiah
Al-Kahf
Al Muzzammil
Mapa del sitio webPrivacidadTérminos y condiciones
© 2026 Quran.com. Reservados todos los derechos
Contribuir