Se connecter
Se connecter
Se connecter
Sélectionner la langue

Yunus 10:36 وما يتبع اكثرهم الا ظنا ان الظن لا يغني من الحق شييا ان الله عليم بما يفعلون ٣٦

Page 213 · Juz 11

وَمَا
يَتَّبِعُ
أَكۡثَرُهُمۡ
إِلَّا
ظَنًّاۚ
إِنَّ
ٱلظَّنَّ
لَا
يُغۡنِي
مِنَ
ٱلۡحَقِّ
شَيۡـًٔاۚ
إِنَّ
ٱللَّهَ
عَلِيمُۢ
بِمَا
يَفۡعَلُونَ
٣٦
ਅਤੇ ਉਹਨਾਂ ਕਾਫ਼ਿਰਾਂ ਵਿੱਚੋਂ ਬਹੁਤੇ ਤਾਂ ਗੁਮਾਨ (ਅਟਕਲ ਪੱਚੂ ਖ਼ਿਆਲ) ਦੇ ਹੀ ਪਿੱਛੇ ਲੱਗੇ ਰਹਿੰਦੇ ਹਨ। ਜਦ ਕਿ ਗੁਮਾਨ ਹਕੀਕਤ ਦੇ ਮੁਕਾਬਲੇ ਕੁੱਝ ਵੀ ਲਾਭਦਾਇਕ ਨਹੀਂ। ਬੇਸ਼ੱਕ ਅੱਲਾਹ ਉਹ ਸਭ ਚੰਗੀ ਤਰ੍ਹਾਂ ਜਾਣਦਾ ਹੈ ਜੋ ਕੁੱਝ ਉਹ ਕਰ ਰਹੇ ਹਨ।
reading-goal:continue-reading

Lire q-and-a.tafsir

Ibn Kathir (Abridged)

This invalidates and falsifies their claims for committing Shirk withAllah and worshipping different idols and rivals

قُلْ هَلْ مِن شُرَكَآئِكُمْ مَّن يَبْدَأُ الْخَلْقَ ثُمَّ يُعِيدُهُ

(Say: "Is there of your partners one that originates the creation and then repeats it") meaning, who is the one who

…

This invalidates and falsifies their claims for committing Shirk withAllah and worshipping different idols and rivals

قُلْ هَلْ مِن شُرَكَآئِكُمْ مَّن
…
Vue tafsirs

Lire related-content

31. ਹੇ ਨਬੀ! ਤੁਸੀਂ ਆਖੋ ਕਿ ਉਹ ਕੌਣ ਹੈ ਜਿਹੜਾ ਤੁਹਾਨੂੰ ਅਕਾਸ਼ ਤੇ ਧਰਤੀ ’ਚੋਂ ਰੋਜ਼ੀ ਦਿੰਦਾ ਹੈ? ਜਾਂ ਉਹ ਕੌਣ ਹੈ ਜਿਹੜਾ ਅੱਖਾਂ ਤੇ ਕੰਨਾਂ ਦਾ ਮਾਲਿਕ ਹੈ? ਅਤੇ ਉਹ ਕੌਣ ਹੈ ਜਿਹੜਾ ਜਾਨਦਾਰਾਂ ’ਚੋਂ ਬੇਜਾਨ ਅਤੇ ਬੇਜਾਨਾਂ ’ਚੋਂ ਜਾਨਦਾਰ ਨੂੰ ਕੱਢਦਾ ਹੈ? ਉਹ ਕੌਣ ਹੈ ਜਿਹੜਾ ਸਾਰੇ ਕੰਮਾਂ ਦੀ ਬਿਊਂਤ ਬਣਾਉਂਦਾ ਹੈ? ਉਹ (ਕਾਫ਼ਿਰ) ਜ਼ਰੂਰ ਹੀ ਇਹੋ ਆਖਣਗੇ ਕਿ ਅੱਲਾਹ। ਤਾਂ (ਹੇ ਨਬੀ!) ਇਹਨਾਂ ਨੂੰ ਆਖੋ ਕਿ ਫੇਰ ਤੁਸੀਂ (ਅੱਲਾਹ ਤੋਂ) ਡਰਦੇ ਕਿਉਂ ਨਹੀਂ? 32. ਸੋ ਇਹੋ ਅੱਲਾਹ ਹੈ ਜਿਹੜਾ ਤੁਹਾਡਾ ਸੱਚਾ ਮਾਲਿਕ ਹੈ। ਇਸ ਸੱਚਾਈ ਮਗਰੋਂ ਛੁੱਟ ਗੁਮਰਾਹੀ ਤੋਂ ਹੋਰ ਕੀ ਰਹਿ ਗਿਆ ਹੈ ? ਫੇਰ ਤੁਸੀਂ ਕਿੱਧਰ ਫਿਰੀ ਜਾਂਦੇ ਹੈ ? 33. (ਹੇ ਨਬੀ!) ਇਸੇ ਤਰ੍ਹਾਂ ਤੁਹਾਡੇ ਰੱਬ ਦੀ ਇਹ ਗੱਲ ਕਿ ਨਾ-ਫ਼ਰਮਾਨ ਲੋਕ ਈਮਾਨ ਨਹੀਂ ਲਿਆਉਣਗੇ ਸਾਰੇ ਹੀ ਝੂਠੇ ਲੋਕਾਂ ਪ੍ਰਤੀ ਸੱਚ ਸਾਬਿਤ ਹੋ ਗਈ ਹੈ। 34. (ਹੇ ਨਬੀ!) ਤੁਸੀਂ ਇਹ ਪੁੱਛੋ ਕੀ ਤੁਹਾਡੇ ਥਾਪੇ ਹੋਏ ਸ਼ਰੀਕਾਂ ਵਿੱਚੋਂ ਕੌਣ ਹੈ ਜਿਹੜਾ ਪਹਿਲੀ ਵਾਰ ਰਚਨਾ ਕਰੇ ਅਤੇ ਮੁੜ ਦੁਬਾਰਾ ਉਸੇ ਦੀ ਰਚਨਾ ਕਰੇ? ਤੁਸੀਂ ਆਖ ਦਿਓ ਕਿ ਪਹਿਲੀ ਵਾਰ ਵੀ ਅੱਲਾਹ ਹੀ ਰਚਨਾ ਕਰਦਾ ਹੈ, ਮੁੜ ਦੁਬਾਰਾ ਵੀ ਉਹੀਓ ਰਚਨਾ ਕਰੇਗਾ। ਤੁਸੀਂ ਕਿਹੜੇ ਪੁੱਠੇ ਰਾਹ ਤੁਰੇ ਫ਼ਿਰਦੇ ਹੋ? 35. (ਹੇ ਨਬੀ!) ਤੁਸੀਂ (ਇਹਨਾਂ ਮੁਸ਼ਰਿਕਾਂ ਤੋਂ) ਪੁੱਛੋ, ਕੀ ਤੁਹਾਡੇ ਸ਼ਰੀਕਾਂ ਵਿੱਚੋਂ ਕੋਈ ਹੈ ਜਿਹੜਾ ਹੱਕ ਸੱਚ ਦੀ ਹਿਦਾਇਤ ਦਿੰਦਾ ਹੋਵੇ? ਆਖ ਦਿਓ ਕਿ ਅੱਲਾਹ ਹੱਕ ਦੀ ਹਿਦਾਇਤ ਦਿੰਦਾਂ ਹੈ। ਫੇਰ ਕੀ ਉਹ ਜਿਹੜਾ ਹੱਕ ਦੀ ਹਿਦਾਇਤ ਦਿੰਦਾ ਹੈ ਉਹ ਇਸ ਗੱਲ ਦਾ ਅਧਿਕਾਰ ਰੱਖਦਾ ਹੈ ਕਿ ਉਸ ਦੀ ਪੈਰਵੀ ਕੀਤੀ ਜਾਵੇ? ਜਾਂ ਉਹ (ਹੱਕਦਾਰ)ਹੈ ਜਿਹੜਾ ਆਪ ਹੀ ਰਾਹੋਂ ਭੁਲਿਆ ਹੋਵੇ? ਸਗੋਂ ਉਸੇ ਨੂੰ ਹੱਕ ਦੀ ਨਸੀਹਤ ਕੀਤੀ ਜਾਵੇ। ਤੁਹਾਨੂੰ ਕੀ ਹੋ ਗਿਆ ਹੈ ਤੁਸੀਂ ਕਿਹੋ ਜਿਹੇ (ਗ਼ਲਤ) ਫ਼ੈਸਲੇ ਕਰਦੇ ਹੋ ? 36. ਅਤੇ ਉਹਨਾਂ ਕਾਫ਼ਿਰਾਂ ਵਿੱਚੋਂ ਬਹੁਤੇ ਤਾਂ ਗੁਮਾਨ (ਅਟਕਲ ਪੱਚੂ ਖ਼ਿਆਲ) ਦੇ ਹੀ ਪਿੱਛੇ ਲੱਗੇ ਰਹਿੰਦੇ ਹਨ। ਜਦ ਕਿ ਗੁਮਾਨ ਹਕੀਕਤ ਦੇ ਮੁਕਾਬਲੇ ਕੁੱਝ ਵੀ ਲਾਭਦਾਇਕ ਨਹੀਂ। ਬੇਸ਼ੱਕ ਅੱਲਾਹ ਉਹ ਸਭ ਚੰਗੀ ਤਰ੍ਹਾਂ ਜਾਣਦਾ ਹੈ ਜੋ ਕੁੱਝ ਉਹ ਕਰ ਰਹੇ ਹਨ।

- Punjabi Translation - Arif Halim

reading-goal:continue-reading

Notes et Réflexions

reflection-not-available

Notes placeholders

Restez connecté(e) avec le Coran ❤️

De courts rappels significatifs pour se recentrer, méditer et rester connecté(e) au Coran.

Lire, Écouter, Rechercher et Méditer sur le Coran

Quran.com est une plateforme fiable utilisée par des millions de personnes dans le monde pour lire, rechercher, écouter et méditer sur le Coran en plusieurs langues. Elle propose des traductions, des tafsirs, des récitations, des traductions mot à mot et des outils pour une étude plus approfondie, rendant le Coran accessible à tous.

En tant que Sadaqah Jariyah, Quran.com se consacre à aider les gens à se connecter profondément au Coran. Soutenu par Quran.Foundation , une organisation à but non lucratif 501(c)(3), Quran.com continue de se développer en tant que ressource gratuite et précieuse pour tous, Alhamdulillah.

Naviguer
Accueil
Quran Radio
Récitateurs
À propos de nous
Développeurs
Mises à jour du produit
Avis
Aider
Faire un don
Nos projets
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Projets à but non lucratif détenus, gérés ou sponsorisés par Quran.Foundation
Liens populaires
Douas du Coran
Verset du Coran du jour
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
Plan du site (sitemap)ConfidentialitéTermes et conditions
© 2026 Quran.com. Tous droits réservés
Contribuer