Entrar
Entrar
Entrar
Selecione o idioma

Yunus 10:45 ويوم يحشرهم كان لم يلبثوا الا ساعة من النهار يتعارفون بينهم قد خسر الذين كذبوا بلقاء الله وما كانوا مهتدين ٤٥

Página 214 · Juz 11

وَيَوۡمَ
يَحۡشُرُهُمۡ
كَأَن
لَّمۡ
يَلۡبَثُوٓاْ
إِلَّا
سَاعَةٗ
مِّنَ
ٱلنَّهَارِ
يَتَعَارَفُونَ
بَيۡنَهُمۡۚ
قَدۡ
خَسِرَ
ٱلَّذِينَ
كَذَّبُواْ
بِلِقَآءِ
ٱللَّهِ
وَمَا
كَانُواْ
مُهۡتَدِينَ
٤٥
ਉਹਨਾਂ ਨੂੰ ਉਹ ਵੇਲਾ ਵੀ ਚੇਤੇ ਕਰਵਾਓ ਜਦੋਂ ਅੱਲਾਹ ਇਹਨਾਂ ਸਭ ਨੂੰ (ਆਪਣੇ ਹਜ਼ੂਰ) ਇਕੱਠਾ ਕਰੇਗਾ (ਤਾਂ ਇਹ ਸਮਝਣਗੇ) ਕਿ ਜਿਵੇਂ ਉਹ ਸੰਸਾਰ ਵਿਚ ਦਿਨ ਦੀਆਂ ਕੁੱਝ ਘੜੀਆਂ ਤੋਂ ਵੱਧ ਨਹੀਂ ਰਹੇ ਹੋਣਗੇ ਅਤੇ ਆਪਸ ਵਿਚ ਇਕ ਦੂਜੇ ਨੂੰ ਪਛਾਣ ਲੈਣਗੇ। ਹਕੀਕਤ ਵਿਚ ਉਹੀਓ ਲੋਕ, ਜਿਨ੍ਹਾਂ ਨੇ ਅੱਲਾਹ ਦੀ ਮਿਲਣੀ ਨੂੰ ਝੂਠ ਸਮਝਿਆ, ਘਾਟੇ ਵਿਚ ਰਹਿਣਗੇ ਅਤੇ ਉਹ ਇਹ ਹਿਦਾਇਤ ਪਾਉਣ ਵਾਲੇ ਨਹੀਂ ਸੀ।
Continue lendo

Leia Tafsir

Ibn Kathir (Abridged)

The Feeling of Brevity toward the Worldly Life at the Gathering on the Day of Resurrection

To remind people of the establishment of the Hour and their resurrection from their graves to the gathering for the Day of Judgment, Allah says:

وَيَوْمَ يَحْشُرُهُمْ

(And on the Day when He shall gather (resurr

…

The Feeling of Brevity toward the Worldly Life at the Gathering on the Day of Resurrection

To remind people of the establishment of the Hour and their

…
Visualizar Tafsirs

Leia no contexto

41. (ਹੇ ਨਬੀ!) ਜੇਕਰ ਉਹ ਤੁਹਾਨੂੰ ਝੁਠਲਾਉਣ ਤਾਂ ਉਨ੍ਹਾਂ ਨੂੰ ਆਖੋ ਕਿ ਮੇਰਾ ਅਮਲ (ਕਰਨੀ) ਮੇਰੇ ਲਈ ਹੈ, ਤੁਹਾਡਾ ਅਮਲ ਤੁਹਾਡੇ ਲਈ ਹੈ। ਤੁਸੀਂ ਮੇਰੇ ਅਮਲਾਂ ਤੋਂ ਬਰੀ ਹੋ ਤੇ ਮੈਂ ਤੁਹਾਡੇ ਅਮਲਾਂ ਤੋਂ ਬਰੀ ਹਾਂ। 42. ਇਹਨਾਂ ਵਿੱਚੋਂ ਕੁੱਝ ਅਜਿਹੇ ਵੀ ਹਨ ਜਿਹੜੇ ਤੁਹਾਡੀਆਂ ਗੱਲਾਂ ਧਿਆਨ ਨਾਲ ਸੁਣਦੇ ਹਨ ਕੀ ਤੁਸੀਂ (ਹੇ ਮੁਹੰਮਦ ਸ:!) ਬੋਲਿਆਂ ਨੂੰ ਸੁਣਾ ਸਕਦੇ ਹੋ ਭਾਵੇਂ ਉਹਨਾਂ ਨੂੰ ਅਕਲ ਹੀ ਨਾ ਹੋਵੇ ? 43. ਅਤੇ ਇਹਨਾਂ ਵਿੱਚੋਂ ਕੁੱਝ ਉਹ ਵੀ ਹਨ ਜਿਹੜੇ ਤੁਹਾਡੇ ਵੱਲ ਵੇਖ ਰਹੇ ਹਨ। ਕੀ ਤੁਸੀਂ ਅੰਨਿਆਂ ਨੂੰ ਰਾਹ ਵਿਖਾ ਸਕਦੇ ਹੋ ? ਭਾਵੇਂ ਉਹਨਾਂ ਨੂੰ ਵਿਖਾਈ ਵੀ ਨਾ ਦਿੰਦਾ ਹੋਵੇ। 44. ਬੇਸ਼ੱਕ ਅੱਲਾਹ ਲੋਕਾਂ ’ਤੇ ਜ਼ੁਲਮ ਨਹੀਂ ਕਰਦਾ ਲੋਕੀ ਤਾਂ ਆਪਣੇ ’ਤੇ ਆਪ ਹੀ ਜ਼ੁਲਮ ਕਰਦੇ ਹਨ। 45. ਉਹਨਾਂ ਨੂੰ ਉਹ ਵੇਲਾ ਵੀ ਚੇਤੇ ਕਰਵਾਓ ਜਦੋਂ ਅੱਲਾਹ ਇਹਨਾਂ ਸਭ ਨੂੰ (ਆਪਣੇ ਹਜ਼ੂਰ) ਇਕੱਠਾ ਕਰੇਗਾ (ਤਾਂ ਇਹ ਸਮਝਣਗੇ) ਕਿ ਜਿਵੇਂ ਉਹ ਸੰਸਾਰ ਵਿਚ ਦਿਨ ਦੀਆਂ ਕੁੱਝ ਘੜੀਆਂ ਤੋਂ ਵੱਧ ਨਹੀਂ ਰਹੇ ਹੋਣਗੇ ਅਤੇ ਆਪਸ ਵਿਚ ਇਕ ਦੂਜੇ ਨੂੰ ਪਛਾਣ ਲੈਣਗੇ। ਹਕੀਕਤ ਵਿਚ ਉਹੀਓ ਲੋਕ, ਜਿਨ੍ਹਾਂ ਨੇ ਅੱਲਾਹ ਦੀ ਮਿਲਣੀ ਨੂੰ ਝੂਠ ਸਮਝਿਆ, ਘਾਟੇ ਵਿਚ ਰਹਿਣਗੇ ਅਤੇ ਉਹ ਇਹ ਹਿਦਾਇਤ ਪਾਉਣ ਵਾਲੇ ਨਹੀਂ ਸੀ। 46. ਜਿਸ (ਅਜ਼ਾਬ) ਦਾ ਵਾਅਦਾ ਅਸੀਂ (ਇਹਨਾਂ ਕਾਫ਼ਿਰਾਂ ਨਾਲ) ਕਰ ਰਹੇ ਹਾਂ, (ਹੇ ਮੁਹੰਮਦ) ਜੇ ਅਸੀਂ ਉਸ ਵਿੱਚੋਂ ਥੋੜ੍ਹਾ ਜਿਹਾ ਅਜ਼ਾਬ ਤੁਹਾਡੇ ਜਿਊਂਦੇ ਜੀ ਤੁਹਾਨੂੰ ਵਿਖਾ ਦਾਈਏ ਜਾਂ ਉਸ ਤੋਂ ਪਹਿਲਾਂ ਤੁਹਾਨੂੰ ਉਠਾ ਲਈਏ ਹਰ ਹਾਲ ਵਿਚ ਉਹਨਾਂ ਨੇ ਸਾਡੇ ਵੱਲ ਹੀ ਪਰਤਣਾ ਹੈ। ਅੱਲਾਹ ਉਹਨਾਂ ਦੀਆਂ ਸਾਰੀਆਂ ਕਰਤੂਤਾਂ ਦਾ ਗਵਾਹ ਹੈ।

- Punjabi Translation - Arif Halim

Continue lendo

Anotações e reflexões

Você não tem anotações ou reflexões sobre este versículo.

Notes placeholders

Mantenha-se conectado ao Alcorão ❤️

Breves lembretes significativos para recomeçar, refletir e manter a conexão com o Alcorão.

Leia, ouça, pesquise e reflita sobre o Quran

Quran.com é uma plataforma confiável usada por milhões de pessoas em todo o mundo para ler, pesquisar, ouvir e refletir sobre o Alcorão em vários idiomas. Ela oferece traduções, tafsir, recitações, tradução palavra por palavra e ferramentas para um estudo mais aprofundado, tornando o Alcorão acessível a todos.

Como uma Sadaqah Jariyah, o Quran.com se dedica a ajudar as pessoas a se conectarem profundamente com o Alcorão. Apoiado pela Quran.Foundation , uma organização sem fins lucrativos 501(c)(3), o Quran.com continua a crescer como um recurso gratuito e valioso para todos, Alhamdulillah.

Navegar
Casa
Rádio Quran
Recitadores
Sobre nós
Desenvolvedores
Atualizações de produtos
Comentários
Ajuda
Doar
Nossos Projetos
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Projetos sem fins lucrativos de propriedade, administrados ou patrocinados pela Quran.Foundation
Links populares
Duas do Alcorão
Versículo do Alcorão do dia
Ayatul Kursi
Surah Yaseen
Surah Al Mulk
Surah Ar-Rahman
Surah Al Waqi'ah
Surah Al Kahf
Surah Al Muzzammil
Mapa do sitePrivacidadeTermos e Condições
© 2026 Quran.com. Todos os direitos reservados
Contribuir