Sign in
Sign in
Sign in
Select Language

Yunus 10:99 ولو شاء ربك لامن من في الارض كلهم جميعا افانت تكره الناس حتى يكونوا مومنين ٩٩

Page 220 · Juz 11

وَلَوۡ
شَآءَ
رَبُّكَ
لَأٓمَنَ
مَن
فِي
ٱلۡأَرۡضِ
كُلُّهُمۡ
جَمِيعًاۚ
أَفَأَنتَ
تُكۡرِهُ
ٱلنَّاسَ
حَتَّىٰ
يَكُونُواْ
مُؤۡمِنِينَ
٩٩
ਜੇ ਤੁਹਾਡਾ ਰੱਬ ਚਾਹੁੰਦਾ ਤਾਂ ਧਰਤੀ ਦੇ ਸਾਰੇ ਹੀ ਵਾਸੀ ਈਮਾਨ ਲਿਆਉਂਦੇ। (ਹੇ ਮੁਹੰਮਦ!) ਕੀ ਤੁਸੀਂ ਲੋਕਾਂ ਨੂੰ ਮਜਬੂਰ ਕਰੋਂਗੇ ਕਿ ਉਹ ਈਮਾਨ ਵਾਲੇ ਬਣ ਜਾਣ ?
reading-goal:continue-reading

Read q-and-a.tafsir

Ibn Kathir (Abridged)

It is not Part of Allah's Decree to compel Belief

Allah said:

وَلَوْ شَآءَ رَبُّكَ

(And had your Lord willed) meaning `O Muhammad, if it had been the will of your Lord, He would make all the people of the earth believe in what you have brought to them. But Allah has wisdom in what He does.' Similarly,

…

It is not Part of Allah's Decree to compel Belief

Allah said:

وَلَوْ شَآءَ رَبُّكَ

(And had your Lord willed) meaning `O Muhammad, if it had been the wi

…
View tafsirs

Read related-content

99. ਜੇ ਤੁਹਾਡਾ ਰੱਬ ਚਾਹੁੰਦਾ ਤਾਂ ਧਰਤੀ ਦੇ ਸਾਰੇ ਹੀ ਵਾਸੀ ਈਮਾਨ ਲਿਆਉਂਦੇ। (ਹੇ ਮੁਹੰਮਦ!) ਕੀ ਤੁਸੀਂ ਲੋਕਾਂ ਨੂੰ ਮਜਬੂਰ ਕਰੋਂਗੇ ਕਿ ਉਹ ਈਮਾਨ ਵਾਲੇ ਬਣ ਜਾਣ ? 100. ਜਦੋਂ ਕਿ ਕਿਸੇ ਵੀ ਵਿਅਕਤੀ ਲਈ ਸੰਭਵ ਨਹੀਂ ਕਿ ਉਹ ਅੱਲਾਹ ਦੇ ਹੁਕਮ ਤੋਂ ਬਿਨਾਂ ਈਮਾਨ ਲੈ ਆਵੇ। ਉਹ (ਅੱਲਾਹ) ਉਹਨਾਂ ਲੋਕਾਂ ਉੱਤੇ (ਵਿਚਾਰਾਂ ਦੀ) ਗੰਦਗੀ ਪਾ ਦਿੰਦਾ ਹੈ ਜਿਹੜੇ ਅਕਲ ਤੋਂ ਕੰਮ ਨਹੀਂ ਲੈਂਦੇ। 101. (ਹੇ ਨਬੀ!) ਤੁਸੀਂ ਆਖੋ ਕਿ ਜੋ ਕੁੱਝ ਵੀ ਅਕਾਸ਼ਾਂ ਤੇ ਧਰਤੀ ਵਿਚ ਹੈ ਉਸ ਨੂੰ ਅੱਖਾਂ ਖੋਲ ਕੇ ਵੇਖੋ। ਜਿਹੜੇ ਲੋਕ ਈਮਾਨ ਨਹੀਂ ਲਿਆਉਂਦੇ ਉਹਨਾਂ ਲਈ ਇਹ ਨਿਸ਼ਾਨੀਆਂ ਤੇ ਚਿਤਾਵਣੀਆਂ ਲਾਹੇਵੰਦ ਨਹੀਂ ਹੋ ਸਕਦੀਆਂ। 102. ਹੁਣ ਇਹ ਲੋਕ ਵੀ ਉਹਨਾਂ ਬੀਤ ਚੁੱਕੇ ਭੈੜੇ ਦਿਨਾਂ ਦੀ ਉਡੀਕ ਕਰ ਰਹੇ ਹਨ ਜਿਹੜੇ ਇਹਨਾਂ ਤੋਂ ਪਹਿਲਾਂ ਲੋਕਾਂ ਉੱਤੇ ਬੀਤ ਚੁੱਕੇ ਹਨ (ਹੇ ਨਬੀ!) ਆਖ ਦਿਓ! ਕਿ ਚੰਗਾ ਤੁਸੀਂ ਵੀ ਉਡੀਕ ਕਰੋ ਮੈਂ ਵੀ ਤੁਹਾਡੇ ਨਾਲ ਉਡੀਕ ਕਰਨ ਵਾਲਿਆਂ ਵਿੱਚੋਂ ਹਾਂ। 103. ਅਸੀਂ (ਅੱਲਾਹ) ਆਪਣੇ ਪੈਗ਼ੰਬਰਾਂ ਨੂੰ ਅਤੇ ਈਮਾਨ ਵਾਲਿਆਂ ਨੂੰ (ਅਜ਼ਾਬ ਤੋਂ) ਬਚਾ ਲੈਂਦੇ ਹਾਂ। ਇਹ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਈਮਾਨ ਵਾਲਿਆਂ ਨੂੰ (ਅਜ਼ਾਬ ਤੋਂ) ਬਚਾਈਏ।

- Punjabi Translation - Arif Halim

reading-goal:continue-reading

Notes and Reflections

reflection-not-available

Notes placeholders

Stay Connected to the Quran ❤️

Short meaningful reminders to reset, reflect and stay connected to the Quran.

Read, Listen, Search, and Reflect on the Quran

Quran.com is a trusted platform used by millions worldwide to read, search, listen to, and reflect on the Quran in multiple languages. It provides translations, tafsir, recitations, word-by-word translation, and tools for deeper study, making the Quran accessible to everyone.

As a Sadaqah Jariyah, Quran.com is dedicated to helping people connect deeply with the Quran. Supported by Quran.Foundation, a 501(c)(3) non-profit organization, Quran.com continues to grow as a free and valuable resource for all, Alhamdulillah.

Navigate
Home
Quran Radio
Reciters
About Us
Developers
Product Updates
Feedback
Help
Donate
Our Projects
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Non-profit projects owned, managed, or sponsored by Quran.Foundation
Popular Links
Duas from the Quran
Quran Verse of the Day
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
SitemapPrivacyTerms and Conditions
© 2026 Quran.com. All Rights Reserved
Contribute