Entrar
Entrar
Entrar
Selecione o idioma

Yusuf 12:33 قال رب السجن احب الي مما يدعونني اليه والا تصرف عني كيدهن اصب اليهن واكن من الجاهلين ٣٣

Página 239 · Juz 12

قَالَ
رَبِّ
ٱلسِّجۡنُ
أَحَبُّ
إِلَيَّ
مِمَّا
يَدۡعُونَنِيٓ
إِلَيۡهِۖ
وَإِلَّا
تَصۡرِفۡ
عَنِّي
كَيۡدَهُنَّ
أَصۡبُ
إِلَيۡهِنَّ
وَأَكُن
مِّنَ
ٱلۡجَٰهِلِينَ
٣٣
(ਯੂਸੁਫ਼ ਨੇ) ਕਿਹਾ ਕਿ ਹੇ ਮੇਰੇ ਰੱਬਾ! ਜਿਸ ਗੱਲ ਲਈ ਇਹ ਜ਼ਨਾਨੀਆਂ ਮੈਨੂੰ ਬੁਲਾ ਰਹੀਆਂ ਹਨ ਉਸ ਤੋਂ ਤਾਂ ਮੈਨੂੰ ਜੇਲ ਹੀ ਪਸੰਦ ਹੈ। ਜੇ ਤੈਨੇ ਮੈਨੂੰ ਇਹਨਾਂ ਦੀਆਂ ਚਾਲਾਂ ਤੋਂ ਨਾ ਬਚਾਇਆ ਤਾਂ ਮੇਰਾ ਝੁਕਾਓ ਵੀ ਇਹਨਾਂ ਜ਼ਨਾਨੀਆਂ ਵੱਲ ਹੋ ਜਾਵੇਗਾ, ਫੇਰ ਮੈਂ ਉੱਕਾ ਹੀ ਜਾਹਲਾਂ ਵਿੱਚੋਂ ਹੋ ਜਾਵਾਂਗਾ।
Continue lendo

Leia Tafsir

Ibn Kathir (Abridged)

The News reaches Women in the City, Who also plot against Yusuf

Allah states that the news of what happened between the wife of the `Aziz and Yusuf spread in the city, that is, Egypt, and people talked about it,

وَقَالَ نِسْوَةٌ فِى الْمَدِينَةِ

(And women in the city said...), such as women of chiefs

…

The News reaches Women in the City, Who also plot against Yusuf

Allah states that the news of what happened between the wife of the `Aziz and Yusuf spr

…
Visualizar Tafsirs

Leia no contexto

30. ਉਸ ਸ਼ਹਿਰ ਦੀਆਂ ਜ਼ਨਾਨੀਆਂ ਵਿਚ ਗੱਲਾਂ ਹੋਣ ਲੱਗ ਪਈਆਂ ਕਿ ਅਜ਼ੀਜ਼ ਦੀ ਪਤਨੀ ਆਪਣੇ ਗ਼ੁਲਾਮ ਨੂੰ ਹੀ ਆਪਣੀ ਇੱਛਾ ਪੂਰਤੀ ਲਈ ਭਰਮਾਉਣ ਵਿਚ ਲੱਗੀ ਹੋਈ ਹੈ। ਉਸ ਦਾ ਮਨ ਉਸ (ਯੂਸੁਫ਼) ਦੀ ਮਹੁੱਬਤ ਵਿਚ ਫ਼ਿਦਾ ਹੋ ਗਿਆ ਹੈ। ਬੇਸ਼ੱਕ ਅਸੀਂ ਉਸ ਨੂੰ ਸਪਸ਼ਟ ਗੁਮਰਾਹੀ ਵਿਚ ਵੇਖ ਰਹੇ ਹਾਂ। 31. ਜਦੋਂ ਉਸ (ਅਜ਼ੀਜ਼ ਦੀ ਪਤਨੀ) ਨੇ ਉਹਨਾਂ (ਜ਼ਨਾਨੀਆਂ) ਦੀਆਂ ਮੱਕਾਰੀ ਭਰੀਆਂ ਗੱਲਾਂ ਸੁਣੀਆਂ ਤਾਂ ਉਸ ਨੇ (ਸਾਰੀਆਂ ਜ਼ਨਾਨੀਆਂ) ਨੂੰ ਸੱਦਾ ਭੇਜਿਆ ਅਤੇ ਉਹਨਾਂ (ਜ਼ਨਾਨੀਆਂ) ਲਈ ਗਾਓ ਤਕੀਆਂ ਵਾਲੀ ਮਜਲਿਸ ਸਜਾਈ ਅਤੇ ਹਰੇਕ ਨੂੰ (ਫਲ ਕੱਟਣ ਲਈ) ਇਕ-ਇਕ ਛੁਰੀ ਫੜਾ ਦਿੱਤੀ। ਅਤੇ (ਫੇਰ ਯੂਸੁਫ਼ ਨੂੰ) ਕਿਹਾ ਕਿ ਇਹਨਾਂ ਦੇ ਸਾਹਮਣੇ ਨਿਕਲ ਆ। ਜਦੋਂ ਉਹਨਾਂ ਜ਼ਨਾਨੀਆਂ ਨੇ ਉਸ ਨੂੰ ਵੇਖਿਆ ਤਾਂ ਵੇਖ ਕੇ ਰੁਰਾਨ ਹੋ ਗਈਆਂ ਅਤੇ ਆਪਣੇ ਹੱਥ ਵਡਾ ਬੈਠੀਆਂ ਅਤੇ ਆਖਣ ਲੱਗੀਆਂ ਕਿ ਅੱਲਾਹ ਦੀ ਪਨਾਹ! ਇਹ ਮਨੁੱਖ ਨਹੀਂ ਇਹ ਤਾਂ ਕੋਈ ਬਹੁਤ ਹੀ ਬਜ਼ੁਰਗ ਫ਼ਰਿਸ਼ਤਾ ਹੈ। 32. (ਉਸ ਸਮੇਂ ਅਜ਼ੀਜ਼ ਦੀ ਪਤਨੀ ਨੇ) ਆਖਿਆ, ਇਹੋ ਉਹ ਵਿਅਕਤੀ ਹੈ ਜਿਸ ਲਈ ਤੁਸੀਂ ਮੈਨੂੰ ਤਾਅਨੇ-ਮਿਹਨੇ ਦਿੰਦੀਆਂ ਸੀ। ਮੈਨੇ ਹੀ ਇਸ ਨੂੰ ਭਰਮਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਇਹ ਬਚ ਨਿਕਲਿਆ, ਹੁਣ ਜੇ ਇਸ ਨੇ ਮੇਰੇ ਹੁਕਮ ਅਨੁਸਾਰ ਨਾ ਕੀਤਾ ਤਾਂ ਇਸ ਨੂੰ ਜ਼ਰੂਰ ਹੀ ਕੈਦ ਕੀਤਾ ਜਾਵੇਗਾ ਅਤੇ ਉਹ ਬਹੁਤ ਹੀ ਹੀਣਾ ਹੋਵੇਗਾ। 33. (ਯੂਸੁਫ਼ ਨੇ) ਕਿਹਾ ਕਿ ਹੇ ਮੇਰੇ ਰੱਬਾ! ਜਿਸ ਗੱਲ ਲਈ ਇਹ ਜ਼ਨਾਨੀਆਂ ਮੈਨੂੰ ਬੁਲਾ ਰਹੀਆਂ ਹਨ ਉਸ ਤੋਂ ਤਾਂ ਮੈਨੂੰ ਜੇਲ ਹੀ ਪਸੰਦ ਹੈ। ਜੇ ਤੈਨੇ ਮੈਨੂੰ ਇਹਨਾਂ ਦੀਆਂ ਚਾਲਾਂ ਤੋਂ ਨਾ ਬਚਾਇਆ ਤਾਂ ਮੇਰਾ ਝੁਕਾਓ ਵੀ ਇਹਨਾਂ ਜ਼ਨਾਨੀਆਂ ਵੱਲ ਹੋ ਜਾਵੇਗਾ, ਫੇਰ ਮੈਂ ਉੱਕਾ ਹੀ ਜਾਹਲਾਂ ਵਿੱਚੋਂ ਹੋ ਜਾਵਾਂਗਾ। 34. ਉਸ ਦੇ ਰੱਬ ਨੇ ਉਸ (ਯੂਸੁਫ਼) ਦੀ ਦੁਆ ਕਬੂਲ ਕਰ ਲਈ ਅਤੇ ਉਸ ਨੂੰ ਜ਼ਨਾਨੀਆਂ ਦੀਆਂ ਚਾਲਾਂ ਤੋਂ ਬਚਾ ਲਿਆ। ਬੇਸ਼ੱਕ ਉਹੀਓ ਸੁਣਨ ਵਾਲਾ ਤੇ ਜਾਣਕਾਰ ਹੈ। 35. ਯੂਸੁਫ਼ ਦੀ ਪਵਿੱਤਰਤਾ ਦੀਆਂ ਸਾਰੀਆਂ ਨਿਸ਼ਾਨੀਆਂ ਵੇਖਣ ਤੋਂ ਬਾਅਦ ਉਹਨਾਂ ਲੋਕਾਂ ਨੇ ਇਹੋ ਠੀਕ ਸਮਝਿਆ ਕਿ ਕੁੱਝ ਸਮੇਂ ਲਈ ਇਸ (ਯੂਸੁਫ਼)ਨੂੰ ਕੈਦ ਵਿਚ ਹੀ ਰੱਖਿਆ ਜਾਵੇ।

- Punjabi Translation - Arif Halim

Continue lendo

Anotações e reflexões

Você não tem anotações ou reflexões sobre este versículo.

Notes placeholders

Mantenha-se conectado ao Alcorão ❤️

Breves lembretes significativos para recomeçar, refletir e manter a conexão com o Alcorão.

Leia, ouça, pesquise e reflita sobre o Quran

Quran.com é uma plataforma confiável usada por milhões de pessoas em todo o mundo para ler, pesquisar, ouvir e refletir sobre o Alcorão em vários idiomas. Ela oferece traduções, tafsir, recitações, tradução palavra por palavra e ferramentas para um estudo mais aprofundado, tornando o Alcorão acessível a todos.

Como uma Sadaqah Jariyah, o Quran.com se dedica a ajudar as pessoas a se conectarem profundamente com o Alcorão. Apoiado pela Quran.Foundation , uma organização sem fins lucrativos 501(c)(3), o Quran.com continua a crescer como um recurso gratuito e valioso para todos, Alhamdulillah.

Navegar
Casa
Rádio Quran
Recitadores
Sobre nós
Desenvolvedores
Atualizações de produtos
Comentários
Ajuda
Doar
Nossos Projetos
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Projetos sem fins lucrativos de propriedade, administrados ou patrocinados pela Quran.Foundation
Links populares
Duas do Alcorão
Versículo do Alcorão do dia
Ayatul Kursi
Surah Yaseen
Surah Al Mulk
Surah Ar-Rahman
Surah Al Waqi'ah
Surah Al Kahf
Surah Al Muzzammil
Mapa do sitePrivacidadeTermos e Condições
© 2026 Quran.com. Todos os direitos reservados
Contribuir