Se connecter
Se connecter
Se connecter
Sélectionner la langue

Yusuf 12:75 قالوا جزاوه من وجد في رحله فهو جزاوه كذالك نجزي الظالمين ٧٥

Page 244 · Juz 13

قَالُواْ
جَزَٰٓؤُهُۥ
مَن
وُجِدَ
فِي
رَحۡلِهِۦ
فَهُوَ
جَزَٰٓؤُهُۥۚ
كَذَٰلِكَ
نَجۡزِي
ٱلظَّٰلِمِينَ
٧٥
ਜਵਾਬ ਵਿਚ ਕਿਹਾ ਕਿ ਉਹਦੀ ਸਜ਼ਾ ਤਾਂ ਇਹੋ ਹੈ ਕਿ ਜਿਸ ਦੇ ਸਾਮਾਨ ਵਿਚ (ਤੋਲ) ਨਿਕਲੇ ਉਹੀਓ ਬਦਲੇ ਵਿਚ ਰੱਖਿਆ ਜਾਵੇ, ਅਸੀਂ ਤਾਂ ਜ਼ਾਲਮਾਂ (ਚੋਰਾਂ) ਨੂੰ ਇਹੋ ਸਜ਼ਾ ਦਿੰਦੇ ਹੈ।
reading-goal:continue-reading

Lire q-and-a.tafsir

Ibn Kathir (Abridged)

تَاللَّهِ لَقَدْ عَلِمْتُمْ مَّا جِئْنَا لِنُفْسِدَ فِى الاٌّرْضِ وَمَا كُنَّا سَرِقِينَ

(By Allah! Indeed you know that we came not to make mischief in the land, and we are no thieves!) `Ever since you knew us, you, due to our good conduct, became certain that,

مَّا جِئْنَا لِنُفْسِدَ فِى الاٌّرْضِ
…
تَاللَّهِ لَقَدْ عَلِمْتُمْ مَّا جِئْنَا لِنُفْسِدَ فِى الاٌّرْضِ وَمَا كُنَّا سَرِقِينَ

(By Allah! Indeed you know that we came not to make mischief i

…
Vue tafsirs

Lire related-content

69. ਜਦੋਂ ਉਹ ਸਾਰੇ (ਭਰਾ) ਯੂਸੁਫ਼ ਕੋਲ ਪਹੁੰਚ ਗਏ ਤਾਂ ਉਸ (ਯੂਸੁਫ਼) ਨੇ ਆਪਣੇ ਸਕੇ ਭਰਾ (ਬਿਨਯਮੀਨ) ਨੂੰ ਆਪਣੇ ਕੋਲ ਬਿਠਾ ਲਿਆ ਅਤੇ ਆਖਿਆ ਕਿ ਮੈਂ ਤੇਰਾ ਭਰਾ (ਯੂਸੁਫ਼) ਹਾਂ, ਇਹ ਜੋ ਵੀ ਕਰਦੇ ਰਹੇ ਹਨ ਹੁਣ ਤੂੰ ਉਸ ਦੀ ਚਿੰਤਾ ਨਾ ਕਰ। 70. ਜਦੋਂ ਉਸ ਨੇ (ਯੂਸੁਫ਼ ਨੇ) ਉਹਨਾਂ ਭਰਾਵਾਂ ਦਾ ਸਾਮਾਨ ਤਿਆਰ ਕਰਵਾ ਦਿੱਤਾ ਤਾਂ ਆਪਣੇ ਭਰਾ ਦੇ ਸਾਮਾਨ ਵਿਚ ਇਕ ਪਿਆਲਾ ਰੱਖ ਦਿੱਤਾ, ਫੇਰ ਇਕ ਐਲਾਨ ਕਰਨ ਵਾਲੇ ਨੇ ਆਵਾਜ਼ ਦਿੱਤੀ ਕਿ ਹੇ ਕਾਫ਼ਲੇ ਵਾਲਿਓ! ਤੁਸੀਂ ਤਾਂ ਚੋਰ ਹੋ। 71. ਉਹਨਾਂ ਨੇ ਪਰਤ ਕੇ ਪੁੱਛਿਆ ਕਿ ਤੁਹਾਡੀ ਕਿਹੜੀ ਚੀਜ਼ ਗੁਆਚੀ ਹੈ ? 72. (ਆਵਜ਼ ਦੇਣ ਵਾਲੇ ਨੇ) ਕਿਹਾ ਕਿ ਅਸੀਂ ਬਾਦਸ਼ਾਹ ਦਾ ਪਿਆਲਾ ਗੁਆਚਿਆ ਵੇਖ ਰਹੇ ਹਾਂ। ਜਿਹੜਾ ਕੋਈ ਉਸ ਨੂੰ ਲਿਆ ਕੇ ਦੇਵੇਗਾ ਉਸ ਲਈ ਇਕ ਊਂਠ ਦੇ ਭਾਰ ਜਿੰਨਾ (ਅਨਾਜ) ਇਨਾਮ ਨਿਯਤ ਹੈ। ਮੈਂ ਇਸ ਗੱਲ ਦੀ ਜ਼ਮਾਨਤ ਦਿੰਦਾ ਹਾਂ। 73. ਉਹਨਾਂ (ਭਰਾਵਾਂ) ਨੇ ਆਖਿਆ ਕਿ ਅੱਲਾਹ ਦੀ ਕਸਮ ਤੁਸੀਂ ਤਾਂ ਭਲੀ-ਭਾਂਤ ਜਾਣਦੇ ਹੋ ਕਿ ਅਸੀਂ ਇੱਥੇ ਫ਼ਸਾਦ ਫੈਲਾਉਣ ਨਹੀਂ ਆਏ ਅਤੇ ਨਾ ਹੀ ਅਸੀਂ ਚੋਰ ਹਾਂ। 74. ਸਰਕਾਰੀ ਕਰਮਚਾਰੀਆਂ ਨੇ ਉਹਨਾਂ ਨੂੰ ਪੁੱਛਿਆ, ਚੰਗਾ ਚੋਰ ਦੀ ਸਜ਼ਾ ਕੀ ਹੋਵੇਗੀ ਜੇ ਤੁਸੀਂ ਝੂਠੇ ਸਿੱਧ ਹੋ ਗਏ। 75. ਜਵਾਬ ਵਿਚ ਕਿਹਾ ਕਿ ਉਹਦੀ ਸਜ਼ਾ ਤਾਂ ਇਹੋ ਹੈ ਕਿ ਜਿਸ ਦੇ ਸਾਮਾਨ ਵਿਚ (ਤੋਲ) ਨਿਕਲੇ ਉਹੀਓ ਬਦਲੇ ਵਿਚ ਰੱਖਿਆ ਜਾਵੇ, ਅਸੀਂ ਤਾਂ ਜ਼ਾਲਮਾਂ (ਚੋਰਾਂ) ਨੂੰ ਇਹੋ ਸਜ਼ਾ ਦਿੰਦੇ ਹੈ। 76. ਸੋ ਯੂਸੁਫ਼ ਨੇ ਆਪਣੇ ਭਰਾ (ਬਿਨਯਮੀਨ) ਦੇ ਸਾਮਾਨ ਦੀ ਤਲਾਸ਼ੀ ਤੋਂ ਪਹਿਲਾਂ ਉਹਨਾਂ ਦੀ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ। ਫੇਰ ਉਸ ਪਿਆਲੇ ਨੂੰ ਆਪਣੇ ਭਰਾ ਦੇ ਸਾਮਾਨ ਵਿੱਚੋਂ ਕੱਢਿਆ। ਇਸ ਤਰ੍ਹਾਂ ਅਸੀਂ ਯੂਸੁਫ਼ ਦੀ ਸਹਾਇਤਾ ਲਈ ਇਹ ਤਦਬੀਰ ਕੀਤੀ, ਕਿਉਂ ਜੋ ਇਸ (ਮਿਸਰ ਦੇ) ਬਾਦਸ਼ਾਹ ਦੇ ਕਾਨੂੰਨ ਅਨੁਸਾਰ ਇਹ (ਯੂਸੁਫ਼) ਆਪਣੇ ਭਰਾ ਨੂੰ ਨਹੀਂ ਸੀ ਰੱਖ ਸਕਦਾ, ਛੁੱਟ ਇਸ ਤੋਂ ਕਿ ਅੱਲਾਹ ਇਹੋ ਚਾਹੁੰਦਾ ਸੀ। ਅਸਾਂ ਜਿਸ ਦੇ ਵੀ ਚਾਹੁੰਦੇ ਹਾਂ ਉਸ ਦੇ ਦਰਜੇ ਉੱਚੇ ਕਰ ਦਿੰਦੇ ਹਾਂ। ਹਰ ਗਿਆਨ ਰੱਖਣ ਵਾਲੇ ਤੋਂ ਵੱਧ ਗਿਆਨ ਰੱਖਣ ਵਾਲਾ (ਅੱਲਾਹ) ਬੈਠਾ ਹੈ। 77. ਉਹਨਾਂ (ਭਰਾਵਾਂ) ਨੇ ਆਖਿਆ ਕਿ ਜੇ ਇਹ (ਬਿਨਯਮੀਨ) ਨੇ ਚੋਰੀ ਕੀਤੀ ਹੈ (ਤਾਂ ਕੋਈ ਹੈਰਾਨੀ ਨਹੀਂ) ਇਹਦਾ ਭਰਾ (ਯੂਸੁਫ਼) ਵੀ ਪਹਿਲਾਂ ਚੋਰੀਆਂ ਕਰ ਚੁੱਕਿਆ ਹੈ। ਯੂਸੁਫ਼ ਨੇ ਇਸ ਗੱਲ ਨੂੰ ਮਨ ਵਿਚ ਹੀ ਲੁਕਾ ਲਿਆ ਅਤੇ ਇਹਨਾਂ ਦੇ ਸਾਹਮਣੇ ਸਪਸ਼ਟ ਨਹੀਂ ਹੋਣ ਦਿੱਤਾ (ਕਿ ਉਹੀਓ ਯੂਸੁਫ਼ ਹੈ ਅਤੇ ਮਨ ਵਿਚ) ਆਖਿਆ ਕਿ ਤੁਸੀਂ ਘਟੀਆ ਦਰਜੇ ਦੇ ਲੋਕ ਹੋ। ਜੋ ਤੁਸੀਂ ਬਿਆਨ ਕਰ ਰਹੇ ਹੋ ਉਸ ਨੂੰ ਅੱਲਾਹ ਭਲੀ-ਭਾਂਤ ਜਾਣਦਾ ਹੈ। 78. ਉਹਨਾਂ ਭਰਾਵਾਂ ਨੇ ਆਖਿਆ ਕਿ ਹੇ ਮਿਸਰ ਦੇ ਹਾਕਮ! ਇਸ ਦਾ ਪਿਤਾ ਬਹੁਤ ਹੀ ਬਿਰਦ ਹੈ। ਤੁਸੀਂ ਇਹ ਦੇ ਬਦਲੇ ਵਿਚ ਸਾਡੇ ਵਿੱਚੋਂ ਕਿਸੇ ਨੂੰ ਰੱਖ ਲਵੋ, ਅਸੀਂ ਵੇਖਦੇ ਹਾਂ ਕਿ ਤੁਸੀਂ ਬਹੁਤ ਹੀ ਅਹਿਸਾਨ ਕਰਨ ਵਾਲੇ ਵਿਅਕਤੀ ਹੋ। 79. (ਯੂਸੁਫ਼ ਨੇ) ਕਿਹਾ, ਅਸੀਂ ਜਿਸ ਦੇ ਕੋਲੋਂ ਆਪਣੀ (ਗੁਆਚੀ) ਹੋਈ ਚੀਜ਼ ਪ੍ਰਾਪਤ ਕੀਤੀ ਹੈ ਉਸ ਨੂੰ ਛੱਡ ਕੇ ਦੂਜੇ ਨੂੰ ਕੈਦ ਕਰਨ ਤੋਂ ਅੱਲਾਹ ਦੀ ਪਨਾਹ ਮੰਗਦੇ ਹਾਂ। ਇੰਜ ਤਾਂ ਅਸੀਂ ਨਾ-ਇਨਸਾਫ਼ੀ ਕਰਨ ਵਾਲਿਆਂ ਵਿੱਚੋਂ ਹੋ ਜਾਵਾਂਗੇ।

- Punjabi Translation - Arif Halim

reading-goal:continue-reading

Notes et Réflexions

reflection-not-available

Notes placeholders

Restez connecté(e) avec le Coran ❤️

De courts rappels significatifs pour se recentrer, méditer et rester connecté(e) au Coran.

Lire, Écouter, Rechercher et Méditer sur le Coran

Quran.com est une plateforme fiable utilisée par des millions de personnes dans le monde pour lire, rechercher, écouter et méditer sur le Coran en plusieurs langues. Elle propose des traductions, des tafsirs, des récitations, des traductions mot à mot et des outils pour une étude plus approfondie, rendant le Coran accessible à tous.

En tant que Sadaqah Jariyah, Quran.com se consacre à aider les gens à se connecter profondément au Coran. Soutenu par Quran.Foundation , une organisation à but non lucratif 501(c)(3), Quran.com continue de se développer en tant que ressource gratuite et précieuse pour tous, Alhamdulillah.

Naviguer
Accueil
Quran Radio
Récitateurs
À propos de nous
Développeurs
Mises à jour du produit
Avis
Aider
Faire un don
Nos projets
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Projets à but non lucratif détenus, gérés ou sponsorisés par Quran.Foundation
Liens populaires
Douas du Coran
Verset du Coran du jour
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
Plan du site (sitemap)ConfidentialitéTermes et conditions
© 2026 Quran.com. Tous droits réservés
Contribuer