Se connecter
Se connecter
Se connecter
Sélectionner la langue

Yusuf 12:98 قال سوف استغفر لكم ربي انه هو الغفور الرحيم ٩٨

Page 247 · Juz 13

قَالَ
سَوۡفَ
أَسۡتَغۡفِرُ
لَكُمۡ
رَبِّيٓۖ
إِنَّهُۥ
هُوَ
ٱلۡغَفُورُ
ٱلرَّحِيمُ
٩٨
(ਯਾਕੂਬ ਨੇ) ਕਿਹਾ ਕਿ ਚੰਗਾ ਮੈਂ ਆਪਣੇ ਰੱਬ ਤੋਂ ਤੁਹਾਡੇ ਲਈ ਛੇਤੀ ਹੀ ਬਖ਼ਸ਼ਿਸ਼ ਦੀ ਦੁਆ ਕਰਾਂਗਾ, ਉਹ ਤਾਂ ਬਹੁਤ ਹੀ ਬਖ਼ਸ਼ਣਹਾਰ ਅਤੇ ਅਤਿ ਮਿਹਰਾਂ ਕਰਨ ਵਾਲਾ ਹੈ।
reading-goal:continue-reading

Lire q-and-a.tafsir

Ibn Kathir (Abridged)

Yahudha brings Yusuf's Shirt and Good News

Ibn `Abbas and Ad-Dahhak said;

الْبَشِيرُ

(good news) means information. Mujahid and As-Suddi said that the bearer of good news was Yahudha, son of Ya`qub. As-Suddi added, "He brought it (Yusuf's shirt) because it was he who brought Yusuf's shirt stained with

…

Yahudha brings Yusuf's Shirt and Good News

Ibn `Abbas and Ad-Dahhak said;

الْبَشِيرُ

(good news) means information. Mujahid and As-Suddi said that the b

…
Vue tafsirs

Lire related-content

94. ਜਦੋਂ ਉਹ (ਭਰਾਵਾਂ ਦਾ) ਕਾਫ਼ਲਾ (ਮਿਸਰ ਤੋਂ) ਟੁਰਿਆ ਤਾਂ ਉਹਨਾਂ ਦੇ ਪਿਤਾ (ਯਾਕੂਬ) ਨੇ ਆਖਿਆ ਕਿ ਮੈਨੂੰ ਤਾਂ ਯੂਸੁਫ਼ ਦੀ ਖ਼ੁਸ਼ਬੂ ਆ ਰਹੀ ਹੈ, ਜੇ ਤੁਸੀਂ ਇਹ ਨਾ-ਸਮਝੋ ਕਿ ਮੈਂ ਸਠਿਆ ਗਿਆ ਹਾਂ। 95. ਉਹ ਭਰਾ ਆਖਣ ਲੱਗੇ ਕਿ ਕਸਮ ਰੱਬ ਦੀ ਤੁਸੀਂ ਤਾਂ ਉਹੀਓ ਪੁਰਾਣੇ ਸੁਦਾਅ ਵਿਚ ਪਏ ਹੋਏ ਹੋ। 96. ਜਦੋਂ ਖ਼ੁਸ਼ਖ਼ਬਰੀ ਦੇਣ ਵਾਲੇ ਨੇ ਆ ਕੇ ਉਹਨਾਂ (ਯਾਕੂਬ) ਦੇ ਮੂੰਹ ’ਤੇ ਉਹ (ਯੂਸੁਫ਼ ਵੱਲੋਂ ਦਿੱਤਾ ਗਿਆ) ਕੁੜਤਾ ਪਾਇਆ, ਉਸੇ ਸਮੇਂ ਉਹਨਾਂ ਦੀ ਅੱਖਾਂ ਦੀ ਜੋਤ ਪਰਤ ਆਈ। (ਯਾਕੂਬ ਨੇ) ਕਿਹਾ ਕਿ ਮੈਂ ਤੁਹਾਨੂੰ ਕਹਿੰਦਾ ਨਹੀਂ ਸੀ ਕਿ ਮੈਂ ਅੱਲਾਹ ਵੱਲੋਂ ਉਹ ਗੱਲਾਂ ਜਾਣਦਾ ਹਾਂ ਜਿਹੜੀਆਂ ਤੁਸੀਂ ਨਹੀਂ ਜਾਣਦੇ। 97. ਉਹਨਾਂ (ਪੁਤਰਾਂ) ਨੇ ਆਖਿਆ ਕਿ ਪਿਤਾ ਜੀ! ਤੁਸੀਂ ਸਾਡੇ ਗੁਨਾਹਾਂ ਦੀ ਬਖ਼ਸ਼ਿਸ਼ ਲਈ (ਰੱਬ ਕੋਲੋਂ) ਦੁਆ ਕਰੋ, ਅਸੀਂ ਸੱਚ ਮੁਚ ਦੋਸ਼ੀ ਹਾਂ। 98. (ਯਾਕੂਬ ਨੇ) ਕਿਹਾ ਕਿ ਚੰਗਾ ਮੈਂ ਆਪਣੇ ਰੱਬ ਤੋਂ ਤੁਹਾਡੇ ਲਈ ਛੇਤੀ ਹੀ ਬਖ਼ਸ਼ਿਸ਼ ਦੀ ਦੁਆ ਕਰਾਂਗਾ, ਉਹ ਤਾਂ ਬਹੁਤ ਹੀ ਬਖ਼ਸ਼ਣਹਾਰ ਅਤੇ ਅਤਿ ਮਿਹਰਾਂ ਕਰਨ ਵਾਲਾ ਹੈ।

- Punjabi Translation - Arif Halim

reading-goal:continue-reading

Notes et Réflexions

reflection-not-available

Notes placeholders

Restez connecté(e) avec le Coran ❤️

De courts rappels significatifs pour se recentrer, méditer et rester connecté(e) au Coran.

Lire, Écouter, Rechercher et Méditer sur le Coran

Quran.com est une plateforme fiable utilisée par des millions de personnes dans le monde pour lire, rechercher, écouter et méditer sur le Coran en plusieurs langues. Elle propose des traductions, des tafsirs, des récitations, des traductions mot à mot et des outils pour une étude plus approfondie, rendant le Coran accessible à tous.

En tant que Sadaqah Jariyah, Quran.com se consacre à aider les gens à se connecter profondément au Coran. Soutenu par Quran.Foundation , une organisation à but non lucratif 501(c)(3), Quran.com continue de se développer en tant que ressource gratuite et précieuse pour tous, Alhamdulillah.

Naviguer
Accueil
Quran Radio
Récitateurs
À propos de nous
Développeurs
Mises à jour du produit
Avis
Aider
Faire un don
Nos projets
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Projets à but non lucratif détenus, gérés ou sponsorisés par Quran.Foundation
Liens populaires
Douas du Coran
Verset du Coran du jour
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
Plan du site (sitemap)ConfidentialitéTermes et conditions
© 2026 Quran.com. Tous droits réservés
Contribuer